ਚੰਡੀਗੜ: ਆਮ ਆਦਮੀ ਪਾਰਟੀ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਅਤੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ।
‘ਆਪ’ ਦੇ ਚੰਡੀਗੜ੍ਹ ਸਥਿਤ ਸੂਬਾ ਮੁੱਖ ਦਫਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਇਹ ਨਿਯੁਕਤੀਆਂ ‘ਆਪ’ ਦੀ ਸੂਬਾ ਕੋਰ ਕਮੇਟੀ ਅਤੇ ਯੂਥ ਵਿੰਗ ਦੇ ਵੱਡੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕੀਤੀਆਂ ਗਈਆਂ ਹਨ।
ਆਪ ਵੱਲੋਂ ਜਾਰੀ ਕੀਤੀ ਗਈ ਸੂਚੀ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਸਾਂਝੀ ਕੀਤੀ ਜਾ ਰਹੀ ਹੈ:
[gview file=”https://www.sikhsiyasat.info/wp-content/uploads/2018/11/Aam-Aadmi-Party-Youth-Wing-Leaders.pdf” width=”100%” height=”850px”]