Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਧੂਰੀ ਤੋਂ ਨਹੀਂ ਲੜੇਗੀ ਚੋਣ

ਆਮ ਆਦਮੀ ਪਾਰਟੀ ਧੂਰੀ ਤੋਂ ਨਹੀਂ ਲੜੇਗੀ ਚੋਣ

Aam Aadmi Party Logoਸੰਗਰੂਰ (14 ਮਾਰਚ, 2015): ਧੂਰੀ ਵਿਧਾਨ ਸਭਾ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਨੇ ਦੋਚਿੱਤੀ ਵਿਚੋਂ ਨਿਕਲਦਿਆਂ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਪਾਰਟੀ ਧੂਰੀ ਚੋਣਾਂ ਨਹੀਂ ਲੜੇਗੀ।

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ ਨੇ ਸਾਫ ਕੀਤਾ ਹੈ ਕਿ ਪਾਰਟੀ ਧੂਰੀ ਦੀਆਂ ਜ਼ਿਮਣੀ ਚੋਣਾਂ ‘ਚ ਹਿੱਸਾ ਨਹੀਂ ਲਵੇਗੀ। ਮਾਨ ਦਾ ਤਰਕ ਹੈ ਕਿ ਪਾਰਟੀ ਚੋਣ ਲੜਨ ਤੋਂ ਪਹਿਲਾਂ ਆਪਣਾ ਢਾਂਚਾ ਮਜ਼ਬੂਤ ਕਰਨਾ ਚਾਹੁੰਦੀ ਹੈ।ਇਸਤੋਂ ਪਹਿਲਾਂ ਭਗਵੰਤ ਮਾਨ ਧੂਰੀ ਵਿਧਾਨ ਸਭਾ ਚੋਣਾਂ ਲੜਨ ਦੇ ਹਮਾਇਤੀ ਸਨ ਅਤੇ ਧੂਰੀ ਹਲਕੇ ਵਿੱਚ ਉਨ੍ਹਾਂ ਦਾ ਤਕੜਾ ਆਧਾਰ ਹੈ ਅਤੇ ਇੱਥੋਂ ਇਨ੍ਹਾਂ ਨੂੰ ਤੀਹ ਹਜ਼ਾਰ ਵੋਟਾਂ ਦਾ ਵਾਧਾ ਮਿਲਿਆ ਸੀ।

ਜ਼ਿਕਰਯੋਗ ਹੈ ਕਿ ਧੂਰੀ ਜ਼ਿਮਣੀ ਚੋਣਾਂ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਆਮ ਆਦਮੀ ਪਾਰਟੀ ਨੂੰ ਚੈਲੇਂਜ ਵੀ ਕੀਤਾ ਗਿਆ ਸੀ। ਮਾਨ ਦਾ ਕਹਿਣਾ ਹੈ ਕਿ ਪਾਰਟੀ ਪੂਰੀ ਤਿਆਰੀ ਤੋਂ ਬਾਅਦ ਹੀ ਚੋਣਾਂ ‘ਚ ਹਿੱਸਾ ਲਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ
ਸੁਖਪਾਲ ਸਿੰਘ ਖਹਿਰਾ ਵਲੋਂ ਸ.ਫੂਲਕਾ ਦੇ ਅਸਤੀਫੇ ਬਾਰੇ ਅਣਜਾਣਤਾ ਦਿਖਾਉਣ ਉੱਤੇ ਉਹਨਾਂ ਕਿਹਾ “,ਮੈਂ 9 ਅਕਤੂਬਰ ਦੀ ਰਾਤ ਨੂੰ ਸੁਖਪਾਲ ਖਹਿਰਾ ਨੂੰ ਬਰਗਾੜੀ ਵਿਖੇ ਹੋਏ ਭਾਰੀ ਇਕੱਠ ਬਾਰੇ ਵਧਾਈ ਦੇਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: