Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਤੀ ਨੇ ਯਾਦਵਅਤੇ ਭੁਸ਼ਣ ਨੂੰ ਕਾਰਣ ਦੱਸੋ ਨੋਟਿਸ ਭੇਜਿਆ

ਆਮ ਆਦਮੀ ਪਾਰਤੀ ਨੇ ਯਾਦਵਅਤੇ ਭੁਸ਼ਣ ਨੂੰ ਕਾਰਣ ਦੱਸੋ ਨੋਟਿਸ ਭੇਜਿਆ

ਨਵੀਂ ਦਿੱਲੀ (17 ਅਪਰੈਲ, 2015): ਆਮ ਆਦਮੀ ਪਾਰਟੀ ਨੇ ਪਾਰਟੀ ਵਿਰੋਧੀ ਕਾਰਵਾਈ ਦੇ ਦੋਸ਼ ਤਹਿਤ ਪਾਰਟੀ ਦੇ ਸੀਨੀਅਰ ਆਗੂਆਂ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਨ, ਅਜੀਤ ਝਾਅ ਅਤੇ ਆਨੰਦ ਕੁਮਾਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਦਿੱਤਾ ਹੈ। ਇਸ ਨਾਲ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੀਆਂ ਕਿਆਸਅਰਾਈਆਂ ਵਧ ਗਈਆਂ ਹਨ। ਨੋਟਿਸਾਂ ਦਾ ਜਵਾਬ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ।

 ਪ੍ਰਸ਼ਾਂਤ ਭੂਸ਼ਨ, ਜੋਗਿੰਦਰ ਯਾਦਵ
ਪ੍ਰਸ਼ਾਂਤ ਭੂਸ਼ਨ, ਜੋਗਿੰਦਰ ਯਾਦਵ

ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਤਹਿਤ ਪਾਰਟੀ ਦੇ ਬਾਗੀ ਆਗੂਆਂ ਪ੍ਰਸ਼ਾਂਤ ਭੂਸ਼ਣ ਅਤੇ ਯੋਗੇਂਦਰ ਯਾਦਵ ਨੂੰ ਪਾਰਟੀ ‘ਚੋ ਬਾਹਰ ਕੱਢਣ ਦੇ ਆਖਰੀ ਫੈਸਲੇ ਤੋਂ ਪਹਿਲਾਂ ਦੋਵਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਆਪ’ ਦੇ ਬੁਲਾਰੇ ਦੀਪਕ ਬਾਜਪਾਈ ਨੇ ਦੱਸਿਆ ਕਿ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਣ, ਅਨੰਦ ਕੁਮਾਰ ਅਤੇ ਅਜੀਤ ਝਾਅ ਨੂੰ ਵੱਖਰੇ-ਵੱਖਰੇ ਤੌਰ ‘ਤੇ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਦੋ ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚਾਰਾਂ ਨੂੰ ਇਹ ਨੋਟਿਸ ਦਸਤੀ ਅਤੇ ਈਮੇਲ ਰਾਹੀ ਵੀ ਭੇਜਿਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: