Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਪੰਜਾਬ ’ਚ 13 ਜੂਨ ਤਕ ਹੋਣ ਵਾਲੇ ਕੈਂਪ ਵਿਚ ਸ਼ਾਮਲ

ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਪੰਜਾਬ ’ਚ 13 ਜੂਨ ਤਕ ਹੋਣ ਵਾਲੇ ਕੈਂਪ ਵਿਚ ਸ਼ਾਮਲ

ਗੁਰਦਾਸਪੁਰ: ਹਿੰਦੂਤਵ ਦੀ ਹਮਾਇਤੀ ਜਮਾਤ ਆਰ.ਐਸ.ਐਸ. ਹੁਣ ਪੰਜਾਬ ਦੇ ਪਿੰਡਾਂ ਵਿਚ ਆਪਣੇ ਆਧਾਰ ਨੂੰ ਵਧਾਉਣ ਲਈ ਲੱਗੀ ਹੋਈ ਹੈ। ਗੁਰਦਾਸਪੁਰ ਦੇ ਗੋਲਡਨ ਕਾਲਜ ਆਫ ਐਜੂਕੇਸ਼ਨ ਵਿਚ 29 ਮਈ ਤੋਂ ਚਲ ਰਹੇ 20 ਦਿਨ ਦੇ ਕੈਂਪ ਵਿਚ ਸ਼ਾਮਲ ਹੋਣ ਲਈ ਭਾਗਵਤ ਪੰਜਾਬ ਪਹੁੰਚਿਆ।

ਆਰ.ਐਸ.ਐਸ. ਮੁਖੀ ਮੋਹਨ ਭਾਗਵਤ (ਫਾਈਲ ਫੋਟੋ)
ਆਰ.ਐਸ.ਐਸ. ਮੁਖੀ ਮੋਹਨ ਭਾਗਵਤ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੋਹਨ ਭਾਗਵਤ ਪੰਜਾਬ ਦੇ ਮਾਲਵਾ ਇਲਾਕੇ ਦਾ ਦੌਰਾ ਕਰ ਚੁਕਿਆ ਹੈ। ਆਰ.ਐਸ.ਐਸ. ਦੇ ਸੀਨੀਅਰ ਆਗੂ ਜਗਦੀਸ਼ ਗਗਨੇਜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਸੰਘ ਲਗਾਤਾਰ ਆਪਣਾ ਆਧਾਰ ਵਧਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਸ਼ਾਖਾਵਾਂ ਦੀ ਗਿਣਤੀ ਵੀ ਵਧ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ' ਰੱਖਣ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ
ਆਪਣੇ ਆਪ ਨੂੰ "ਅੱਤਵਾਦ ਵਿਰੋਧੀ ਫਰੰਟ" ਦਾ ਪ੍ਰਧਾਨ ਅਖਵਾਉਂਦੇ ਕੱਟੜ ਹਿੰਦੂਵਾਦੀ ਆਗੂ ਵਿਰੇਸ਼ ਸ਼ਾਂਡਿਲਿਆ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: