Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Dr Sewak Singh

ਇਤਿਹਾਸ ਸੁਣਾਉਣ ਦਾ ਮਨੋਰਥ: ਸਿੱਖਾਂ ਦੇ ਬੱਚਿਆਂ ਨੂੰ ਇਤਿਹਾਸ ਕਿਉਂ, ਕਿਵੇਂ ਅਤੇ ਕਾਹਦੇ ਵਾਸਤੇ ਸੁਣਾਇਆ ਜਾਵੇ?

ਇਤਿਹਾਸ ਸੁਣਾਉਣ ਦਾ ਮਨੋਰਥ: ਸਿੱਖਾਂ ਦੇ ਬੱਚਿਆਂ ਨੂੰ ਇਤਿਹਾਸ ਕਿਉਂ, ਕਿਵੇਂ ਅਤੇ ਕਾਹਦੇ ਵਾਸਤੇ ਸੁਣਾਇਆ ਜਾਵੇ?

 

ਲੰਘੀ 5 ਜਨਵਰੀ 2025 ਨੂੰ ਬਨੂੜ ਵਿਖੇ ਇਕ ਗੁਰਮਤਿ ਸਾਮਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਸੇਵਕ ਸਿੰਘ ਨੇ “ਇਤਿਹਾਸ ਸੁਣਾਉਣ ਦੇ ਮਨੋਰਥ” ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅੱਜ ਤੁਹਾਡੇ ਨਾਲ ਇਹਨਾਂ ਵਿਚਾਰਾਂ ਦੀ ਸਾਂਝ ਪਾ ਰਹੇ ਹਾਂ। ਇਹ ਵਿਖਤ ਆਪ ਵੇਖ-ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ: ਡਾ. ਸੇਵਕ ਸਿੰਘ ਦਾ ਖਾਸ ਸੁਣਨ ਵਾਲਾ ਵਖਿਆਣ
ਇਸ ਗੱਲਬਾਤ ਦੌਰਾਨ ਭਾਈ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਪੰਥ ਅਤੇ ਸਿਕਲੀਗਰ ਭਾਈਚਾਰੇ ਵਿਚਲੇ ਪਾੜੇ, ਇਸਨੂੰ ਪੂਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਜ਼ਰੂਰੀ ਕਦਮਾਂ
ਪਿਛਲੇ ਕਈ ਸਾਲਾਂ ਤੋਂ ਬੰਬੇ ਫਿਲਮ ਇੰਡਸਟਰੀ ਵੱਲੋਂ ਸਿੱਖੀ ਨਾਲ ਸੰਬੰਧਿਤ ਸ਼ਖਸ਼ੀਅਤਾਂ ਦੀਆਂ ਕਾਰਟੂਨ ਫਿਲਮਾਂ ਬਣਾਉਣੀਆਂ ਆਰੰਭ ਕੀਤੀਆਂ ਹਨ। ਜਿਸ ਦੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਲ ਕੇ
ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: