Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਨੈਲੋ ਦੀ ਧਮਕੀ ਤੋਂ ਬਾਅਦ ਬੈਂਸ ਭਰਾ ਆਪਣੇ ਸਮਰਥਕਾਂ ਨਾਲ ਕਪੂਰੀ ਵੱਲ ਰਵਾਨਾ ਹੋਏ, ਪੁਲਿਸ ਨੇ ਰੋਕਿਆ

ਇਨੈਲੋ ਦੀ ਧਮਕੀ ਤੋਂ ਬਾਅਦ ਬੈਂਸ ਭਰਾ ਆਪਣੇ ਸਮਰਥਕਾਂ ਨਾਲ ਕਪੂਰੀ ਵੱਲ ਰਵਾਨਾ ਹੋਏ, ਪੁਲਿਸ ਨੇ ਰੋਕਿਆ

ਪਟਿਆਲਾ: ਕਪੂਰੀ ਵੱਲ ਜਾ ਰਹੇ ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਟਿਆਲਾ ਪੁਲਿਸ ਨੇ ਸਰਹਿੰਦ ਰੋਡ ਸਥਿਤ ਦਾਣਾ ਮੰਡੀ ‘ਚ ਰੋਕ ਲਿਆ ਹੈ। ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਨਹਿਰ ਸਬੰਧੀ ਸੁਪਰੀਮ ਕੋਰਟ ਦਾ ਜਿਹੜਾ ਵੀ ਫੈਸਲਾ ਆਇਆ ਹੈ ਉਹ ਬਾਦਲਾਂ ਦੀ ਗੱਦਾਰੀ ਦਾ ਨਤੀਜਾ ਹੈ। ਬੈਂਸ ਨੇ ਕਿਹਾ ਕਿ ਇਨੈਲੋ ਅਤੇ ਬਾਦਲ ਦਲ ਆਪਸ ‘ਚ ਮਿਲੇ ਹੋਏ ਹਨ। ਸਿਮਰਜੀਤ ਬੈਂਸ ਨੇ ਬਾਦਲਾਂ ਦੇ ਪਰਿਵਾਰਕ ਮਿੱਤਰ ਚੌਟਾਲਿਆਂ ਨੂੰ ਲਲਕਾਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਚੂੜੀਆਂ ਨਹੀਂ ਪਾਈਆਂ ਹੋਈਆਂ। ਜਿਹੜਾ ਵੀ ਪੰਜਾਬ ‘ਚ ਆ ਕੇ ਇਥੋਂ ਪਾਣੀ ਲਿਜਾਣ ਦੀ ਕੋਸ਼ਿਸ਼ ਕਰੇਗਾ ਉਸਨੂੰ ਪਤਾ ਲੱਗ ਜਾਏਗਾ।

ਪਟਿਆਲਾ ਦਾਣਾ ਮੰਡੀ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸਿਮਰਜੀਤ ਬੈਂਸ
ਪਟਿਆਲਾ ਦਾਣਾ ਮੰਡੀ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸਿਮਰਜੀਤ ਬੈਂਸ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੱਲ੍ਹ (20 ਨਵੰਬਰ, 2017) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਬਾਦਲ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: