Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਡਵੋਕੇਟ ਨਵਕਿਰਨ ਸਿੰਘ ‘ਆਪ’ ‘ਚ ਸ਼ਾਮਲ; ਮਨੁੱਖੀ ਅਧਿਕਾਰ ਸੈਲ ਦੇ ਕਨਵੀਨਰ ਨਿਯੁਕਤ

ਐਡਵੋਕੇਟ ਨਵਕਿਰਨ ਸਿੰਘ ‘ਆਪ’ ‘ਚ ਸ਼ਾਮਲ; ਮਨੁੱਖੀ ਅਧਿਕਾਰ ਸੈਲ ਦੇ ਕਨਵੀਨਰ ਨਿਯੁਕਤ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੁਧਵਾਰ ਨੂੰ ਸੀਨੀਅਰ ਮਨੁੱਖੀ ਅਧਿਕਾਰ ਵਕੀਲ ਐਡਵੋਕੇਟ ਨਵਕਿਰਨ ਸਿੰਘ ਨੂੰ ਮਨੁੱਖੀ ਅਧਿਕਾਰ ਸੈਲ ਦਾ ਕਨਵੀਨਰ ਨਿਯੁਕਤ ਕਰ ਦਿੱਤਾ। ਐਡਵੋਕੇਟ ਨਵਕਿਰਨ ਸਿੰਘ ਦੀ ਨਿਯੁਕਤੀ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਕੀਤੀ ਗਈ ਰੈਲੀ ਦੇ ਦੌਰਾਨ ਕੀਤਾ ਗਿਆ। ਐਡਵੋਕੇਟ ਨਵਕਿਰਨ ਸਿੰਘ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਡ ਚੰਡੀਗੜ ਵਿਚ ਵਕੀਲ ਵਜੋਂ ਕਾਰਜ ਕਰ ਰਹੇ ਹਨ।

ਐਡਵੋਕੇਟ ਨਵਕਿਰਨ ਸਿੰਘ (ਫਾਈਲ ਫੋਟੋ)
ਐਡਵੋਕੇਟ ਨਵਕਿਰਨ ਸਿੰਘ (ਫਾਈਲ ਫੋਟੋ)

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Advocate Navkiran Singh Joins Aam Aadmi Party; Appointed as Incharge of Human Rights Wing …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: