ਲੁਧਿਆਣਾ: ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਅੱਜ ਲੁਧਿਆਣਾ ਕਚਹਿਰੀਆਂ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੱਕੀ ਰਿਹਾਈ ਜਾਂ ਪੱਕੀ ਰਿਹਾਈ ਦੇ ਫੈਸਲੇ ਤਕ ਪੱਕੀ ਜ਼ਮਾਨਤ ਦੇਣ ਦੇ ਸਬੰਧ ‘ਚ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਕੇਜਰੀਵਾਲ ਨਾਲ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅਤੇ ਸੁਖਦੇਵ ਸਿੰਘ ਭੌਰ ਵੀ ਮੌਜੂਦ ਸਨ।
ਮੰਗ-ਪੱਤਰ ਦੀ ਕਾਪੀ:
[gview file=”https://www.sikhsiyasat.info/wp-content/uploads/2017/01/memorandum-to-kejriwal-by-manjhpur.pdf” height=”850px” width=”100%” save=”0″]