Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਸੁਣਵਾਈ 29 ਫਰਵਰੀ ਤੱਕ ਮੁਲਤਵੀ

ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਸੁਣਵਾਈ 29 ਫਰਵਰੀ ਤੱਕ ਮੁਲਤਵੀ

ਦਿੱਲੀ: ਅੱਜ ਦਿੱਲੀ ਹਾਈ ਕੋਰਟ ਨੇ ਜੇਐਨਯੂ ਦੇ ਵਿਦਿਆਰਥੀ ਯੁਨੀਅਨ ਦੇ ਪ੍ਰਧਾਨ ਕਨਹੀਆ ਕੁਮਾਰ ਵੱਲੋਂ ਦਾਇਰ ਕੀਤੀ ਗਈ ਜਮਾਨਤ ਦੀ ਅਰਜੀ ਤੇ ਸੁਣਵਾਈ ਨੂੰ ਮੁਲਤਵੀ ਕਰਦੇ ਹੋਏ ਅਗਲੀ ਤਰੀਕ 29 ਫਰਵਰੀ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਅੱਜ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਗਈ ਸੀ।

ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਸੁਣਵਾਈ 29 ਫਰਵਰੀ ਤੱਕ ਮੁਲਤਵੀ
ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਸੁਣਵਾਈ 29 ਫਰਵਰੀ ਤੱਕ ਮੁਲਤਵੀ

ਦਿੱਲੀ ਪੁਲਿਸ ਨੇ ਹਾਈ ਕੋਰਟ ਨੂੰ ਕਿਹਾ ਕਿ ਇਸ ਕੇਸ ਨਾਲ ਸਬੰਧਿਤ 2 ਹੋਰ ਵਿਦਿਆਰਥੀ ਉਮਰ ਖਾਲਿਦ ਅਤੇ ਅਨੀਰਬਨ ਭੱਟਾਚਾਰੀਆ ਦੀ ਗ੍ਰਿਫਤਾਰੀ ਤੋਂ ਬਾਅਦ ਉਹ ਕਨਹੀਆ ਕੁਮਾਰ ਦੇ ਹੋਰ ਰਿਮਾਂਡ ਦੀ ਮੰਗ ਕਰਨਗੇ।

ਹੋਰ ਵੇਰਵਿਆਂ ਲਈ ਪੜ੍ਹੋ:

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਉਮਰ ਖਾਲਿਦ ਤੇ ਅਨਿਬਰਨ ਨੇ ਆਤਮ ਸਮਰਪਣ ਕੀਤਾ

ਜਿਕਰਯੋਗ ਹੈ ਕਿ ਬੀਤੀ ਰਾਤ ਉਮਰ ਖਾਲਿਦ ਅਤੇ ਅਨੀਰਬਨ ਭੱਟਾਚਾਰੀਆ ਨੇ ਆਤਮਸਮਰਪਣ ਕਰ ਦਿੱਤਾ ਸੀ।

ਆਪਣੀ ਜਮਾਨਤ ਅਰਜੀ ਵਿੱਚ ਕਨਹੀਆ ਕੁਮਾਰ ਨੇ ਕਿਹਾ ਹੈ ਕਿ ਉਸ ਨੂੰ ਇੱਕ ਸਾਜਿਸ਼ ਤਹਿਤ ਇਸ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਉਸ ਨੇ ਕੋਈ ਦੇਸ਼ ਵਿਰੋਧੀ ਨਾਅਰਾ ਨਹੀਂ ਲਗਾਇਆ ਸੀ।

            ਅੰਗਰੇਜੀ ਵਿੱਚ ਪੜਨ ਲਈ ਵੇਖੋ:  Delhi HC deffers hearing on Kanhaiya Kumar bail plea till Feb. 29

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ
ਸ਼ੁਰੂਆਤੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ 48 ਸੀਟਾਂ ਉੱਪਰ ਅੱਗੇ ਸੀ ਉੱਥੇ ਹੁਣ ਤਾਜ਼ਾ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ 58 ਸੀਟਾਂ ਉੱਤੇ ਅੱਗੇ ਚੱਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: