Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਨੇਡਾ ‘ਚ ਸਿੱਖਾਂ ਵਿਰੁਧ ਇੰਡੀਅਨ ਭਾਈਚਾਰੇ ਦੀ ਨਫ+ਰਤ ਨੂੰ ਸਮਝਣ ਲਈ ਨਵੰਬਰ ’84 ਦੀ ਸਿੱਖ ਨਸਲ+ਕੁਸ਼ੀ ਨੂੰ ਸਮਝਣਾ ਜਰੂਰੀ

ਕਨੇਡਾ ‘ਚ ਸਿੱਖਾਂ ਵਿਰੁਧ ਇੰਡੀਅਨ ਭਾਈਚਾਰੇ ਦੀ ਨਫ+ਰਤ ਨੂੰ ਸਮਝਣ ਲਈ ਨਵੰਬਰ ’84 ਦੀ ਸਿੱਖ ਨਸਲ+ਕੁਸ਼ੀ ਨੂੰ ਸਮਝਣਾ ਜਰੂਰੀ

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ 5 ਨਵੰਬਰ, 2024 ਨੂੰ ਰਾਜੌਰੀ ਗਾਰਡਨ, ਦਿੱਲੀ ਵਿੱਚ ਇੱਕ ਸਮਾਗਮ ਕੀਤਾ ਗਿਆ, ਇਸ ਮੌਕੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ 1984 ਦੀ ‘ਸਿੱਖ ਨਸਲ+ਕੁਸ਼ੀ’ ਨੂੰ ਇੰਡੀਅਨ ਸਟੇਟ ਵੱਲੋਂ “ਦਿੱਲੀ ਦੰਗੇ” ਕਹਿ ਕੇ ਪ੍ਰਚਾਰਨ ਦੀ ਕੁਟਿਲ-ਨੀਤੀ ਬਾਰੇ ਵਿਸਤਾਰ ਵਿਚ ਚਾਨਣਾ ਪਾਇਆ।
ਉਨ੍ਹਾਂ ਨੇ ਦੱਸਿਆ ਕਿ ਕਿਵੇਂ ਸੱਚਾਈ ਨੂੰ ਦਬਾਉਣ ਲਈ ਇੰਡੀਅਨ ਸਟੇਟ ਵੱਲੋਂ ਖਬਰਖਾਨੇ ਤੇ ਰੋਕਾਂ ਲਗਾ ਕੇ ਸਿੱਖ ਵਿਰੋਧੀ ਹਿੰਸਾ ਦੇ ਪੈਮਾਨੇ ਅਤੇ ਤਰੀਕਿਆਂ ਨੂੰ ਲੁਕਾ ਲਿਆ ਜਾਂ ਬਹੁਤ ਘਟਾ ਕੇ ਕਰਕੇ ਪੇਸ਼ ਕੀਤਾ। ਨਵੰਬਰ 1984 ਦੀ ਇਹ ਸਿੱਖ ਨਸਲਕੁਸ਼ੀ ਸਰਕਾਰੀ ਸਰਪ੍ਰਸਤੀ ਵਾਲਾ ਕਤਲੇਆਮ ਹੈ, ਇਹ ਦੰਗੇ ਨਹੀਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ
ਇਸ ਗੱਲਬਾਤ ਦੌਰਾਨ ਭਾਈ ਗੁਰਮੀਤ ਸਿੰਘ ਰਾਂਚੀ ਨੇ ਸਿੱਖ ਪੰਥ ਅਤੇ ਸਿਕਲੀਗਰ ਭਾਈਚਾਰੇ ਵਿਚਲੇ ਪਾੜੇ, ਇਸਨੂੰ ਪੂਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਜ਼ਰੂਰੀ ਕਦਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: