Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Prabhjot Singh (Sikh Federation Canada)

ਕਨੇਡਾ ਵੱਲੋਂ ਇੰਡੀਆ ਨਾਲ ਸੰਬੰਧ ਸੁਧਾਰਨ ਦੀ ਕਵਾਇਦ ਸ਼ੁਰੂ: ਕਨੇਡਾ ਰਹਿੰਦੇ ਸਿੱਖਾਂ ‘ਤੇ ਕੀ ਅਸਰ ਪਵੇਗਾ? ਖਾਸ ਮੁਲਾਕਾਤ

ਕਨੇਡਾ ਵੱਲੋਂ ਇੰਡੀਆ ਨਾਲ ਸੰਬੰਧ ਸੁਧਾਰਨ ਦੀ ਕਵਾਇਦ ਸ਼ੁਰੂ: ਕਨੇਡਾ ਰਹਿੰਦੇ ਸਿੱਖਾਂ ‘ਤੇ ਕੀ ਅਸਰ ਪਵੇਗਾ? ਖਾਸ ਮੁਲਾਕਾਤ

ਕਨੇਡਾ ਦੀ ਨਵੀਂ ਬਣੀ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਸੰਬੰਧ ਸੁਧਾਰਨ ਵੱਲ ਪੇਸ਼ਕਦਮੀ ਕੀਤੀ ਜਾ ਰਹੀ ਹੈ ਜਿਸ ਤਹਿਤ ਇੰਡੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਜੀ-7 ਸਿਖਰ ਸੰਮੇਲਨ ਵਿਚ ਸੱਦਾ ਦਿੱਤਾ ਗਿਆ। ਇਹ ਸੱਦਾ ਉਸ ਵੇਲੇ ਦਿੱਤਾ ਗਿਆ ਹੈ ਜਦੋਂ ਕਿ ਭਾਰਤ ਵੱਲੋਂ ਕਥਿਤ ਤੌਰ ਉੱਤੇ ਕਨੇਡਾ ਵਿਚ ਕੀਤੀ ਗਈ ਵਿਦੇਸ਼ੀ ਦਖਲ ਅੰਦਾਜ਼ੀ ਤੇ ਸਿੱਖ ਵਿਰੁਧ ਕਿਤੇ ਜਾ ਰਹੇ ਵਿਦੇਸ਼ਾਂ ਵਿਚ ਜ਼ਬਰ ਬਾਰੇ ਕੋਈ ਠੋਸ ਜਵਾਬਦਾਰੀ ਤਹਿ ਨਹੀਂ ਕੀਤੀ ਗਈ। ਕਨੇਡਾ ਦੀ ਇਸ ਨੀਤੀਗਤ ਪਲਟੀ ਪਿੱਛੇ ਕੀ ਕਾਰਨ ਹਨ? ਇਸ ਦਾ ਕਨੇਡਾ ਰਹਿੰਦੇ ਸਿੱਖਾਂ ਉੱਤੇ ਕੀ ਅਸਰ ਪਵੇਗਾ? ਕਨੇਡਾ ਰਹਿੰਦੇ ਸਿੱਖ ਇਸ ਹਾਲਾਤ ਆਪਣੇ ਸਰੋਕਾਰਾਂ ਨੂੰ ਸੁਰੱਖਿਅਤ ਕਰਨ ਲਈ ਕੀ ਕੁਝ ਯਤਨ ਕਰ ਸਕਦੇ ਹਨ? ਇਨਾ ਅਹਿਮ ਮਸਲਿਆਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਕਨੇਡਾ ਰਹਿੰਦੇ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਕਨੇਡਾ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰੋ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: