Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਦੇਸ਼ ਧਰੋਹ ਦੇ ਮਾਮਲੇ ਚੋਂ ਮਿਲੀ ਜ਼ਮਾਨਤ

ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਦੇਸ਼ ਧਰੋਹ ਦੇ ਮਾਮਲੇ ਚੋਂ ਮਿਲੀ ਜ਼ਮਾਨਤ

ਨਵੀਂ ਦਿੱਲੀ (19 ਮਾਰਚ, 2015): ਪਿਛਲੇ ਦਿਨੀ ਦੇਸ਼ ਦਰੋਹ ਦੇ ਕੇਸ ਵਿੱਚ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ  ਐਸ.ਏ.ਆਰ. ਗਿਲਾਨੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ ।

ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ (ਪੁਰਾਣੀ ਫੋਟੋ)
ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ (ਪੁਰਾਣੀ ਫੋਟੋ)

ਪਟਿਆਲਾ ਹਾਊਸ ਕੋਰਟ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ ।ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਕੋਰਟ ਨੇ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ।ਸੁਣਵਾਈ ਦੌਰਾਨ ਗਿਲਾਨੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦੇ ਹੋਏ ਪੁਲਿਸ ਨੇ ਗਿਲਾਨੀ ਦੇ ਪ੍ਰੋਗਰਾਮ ਨੂੰ ਭਾਰਤ ਦੀ ਆਤਮਾ ‘ਤੇ ਹਮਲਾ ਤੇ ਅਦਾਲਤ ਦਾ ਅਪਮਾਨ ਦੱਸਿਆ ਸੀ ।

ਪ੍ਰੋਫੈਸਰ ਗਿਲਾਨੀ ਨੂੰ ਪ੍ਰੈਸ ਕਲੱਬ ਆਫ ਇੰਡੀਆ ਵਿਖੇ 10 ਫਰਵਰੀ ਨੂੰ ਅਫਜਲ ਗੁਰੂ ਦੀ ਫਾਂਸੀ ਵਿਰੁੱਧ ਉਸ ਦੀ ਬਰਸੀ ਤੇ ਕੀਤੇ ਗਏ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਨਾਅਰੇ ਲੱਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜੇਐਨਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਨੇ ਕਿਹਾ ਕਿ ਦੇਸ਼ ਧ੍ਰੋਹ ਦੇ ਮਾਮਲੇ 'ਚ ਉਨ੍ਹਾਂ ਨੂੰ ਜੇਲ੍ਹ ਜਾਣ ਦਾ ਕੋਈ ਪਛਤਾਵਾ ਨਹੀਂ ਹੈ। ਸਗੋਂ
ਭਾਰਤ ਵਿੱਚ ਮੋਦੀ ਸਰਕਾਰ ਦੇ ਸਤਾ ਵਿੱਚ ਆਉਣ ਤੋਂ ਬਾਅਦ ਹਿੰਦੂ ਰਾਸ਼ਟਰਵਾਦ ਅਤੇ ਅਸਹਿਸ਼ੀਲਤਾ ਨੇ ਆਪਣਾ ਪ੍ਰਚੰਡ ਰੁਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਵਾਹਰ ਲਾਲ ਨਹਿਰੂ ਯੂਨਵਿਰਸਿਟੀ ਦੇ ਵਿਦਿਆਰਥੀ ਆਗੂ ਕਨ੍ਹਈਆ
ਭਾਰਤੀ ਉੱਪ-ਮਹਾਂਦੀਪ ਵਿੱਚ ਅਸਹਿਣਸ਼ੀਲਤਾਂ ਦੀਆਂ ਵੱਧਦੀਆਂ ਘਟਨਾਵਾਂ ਦੇ ਚੱਲਦਿਆਂ ਭਾਰਤ ਦੀ ਸੱਤਾਧਾਰੀ ਧਿਰ ਅਤੇ ਬਹੁਗਿਣਤੀ ਭਾਰਤੀ ਰਾਸ਼ਟਰਵਾਦੀਆਂ ਤੋਂ ਵੱਖਰੀ ਸੁਰ ਰੱਖਣ ਵਾਲੇ ਜਵਾਹਰਸ ਲਾਲ ਨਹਿਰੂ ਯੁਨੀਵਰਸਿਟੀ ਦੇ ਚਰਚਿਤ ਵਿਦਿਆਰਥੀ ਕਨ੍ਹਈਆ
ਪੰਥਕ ਸੇਵਾ ਲਹਿਰ ਦੇ ਮੁਖੀ ਭਾਈ ਬਲਜੀਤ ਸਿੰਘ ਦਾਦੂਵਾਲ ਅੱਜ ਸ਼ਾਮ ਹੁਸ਼ਿਆਰਪੁਰ ਜੇਲ ਵਿੱਚੋਂ ਰਿਹਾਅ ਹੋ ਗਏ ਹਨ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: