Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ ਵਿਚ ਮੁਕਾਬਲੇ ‘ਚ 2 ਭਾਰਤੀ ਅਤੇ 3 ਕਸ਼ਮੀਰੀ ਖਾੜਕੂਆਂ ਦੀ ਮੌਤ

ਕਸ਼ਮੀਰ ਵਿਚ ਮੁਕਾਬਲੇ ‘ਚ 2 ਭਾਰਤੀ ਅਤੇ 3 ਕਸ਼ਮੀਰੀ ਖਾੜਕੂਆਂ ਦੀ ਮੌਤ

ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਤਰਾਲ ਖੇਤਰ ਦੇ ਜੰਗਲੀ ਇਲਾਕੇ ਵਿਚ ਅੱਜ ਕਸ਼ਮੀਰੀ ਖਾੜਕੂਆਂ ਅਤੇ ਭਾਰਤੀ ਸੁਰੱਖਿਆ ਬਲਾਂ ਦਰਮਿਆਨ ਹੋਏ ਮੁਕਾਬਲੇ ਵਿਚ ਤਿੰਨ ਕਸ਼ਮੀਰੀ ਖਾੜਕੂ ਅਤੇ 2 ਭਾਰਤੀ ਮਾਰੇ ਗਏ ਹਨ। ਮਾਰੇ ਗਏ ਭਾਰਤੀ ਸੁਰੱਖਿਆ ਬਲਾਂ ਵਿਚ ਇਕ ਪੁਲਿਸ ਮੁਲਾਜ਼ਮ ਅਤੇ ਇਕ ਫੌਜੀ ਸ਼ਾਮਿਲ ਹਨ।

ਮੁਕਾਬਲੇ ਵਾਲੀ ਜਗ੍ਹਾ ਵੱਲ ਜਾਂਦੇ ਭਾਰਤੀ ਫੌਜੀ (ਫਾਈਲ ਫੋਟੋ)

ਮੀਡੀਆ ਰਿਪੋਰਟਾਂ ਅਨੁਸਾਰ ਭਾਰਤੀ ਸੁਰੱਖਿਆ ਦਸਤੇ ਦੇ ਰਾਸ਼ਟਰੀ ਰਾਈਫਲ, ਜੰਮੂ ਕਸ਼ਮੀਰ ਪੁਲਿਸ ਅਤੇ ਸੀ.ਆਰ.ਪੀ.ਐਫ ਨੇ ਲਾਮ ਨਾਮੀਂ ਜੰਗਲ ਵਿਚ ਸੂਹ ਦੇ ਅਧਾਰ ‘ਤੇ ਆਪਰੇਸ਼ਨ ਚਲਾਇਆ ਸੀ।

ਮਾਰੇ ਗਏ ਭਾਰਤੀ ਸੁਰੱਖਿਆ ਬਲਾਂ ਦੀ ਪਛਾਣ ਅਜੇ ਕੁਮਾਰ ਅਤੇ ਲਾਤਿਫ ਗੁੱਜਰ ਵਜੋਂ ਹੋਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਕਸ਼ਮੀਰ ਦੀ ਸਰਹੱਦ ਉੱਤੇ ਇੱਕ ਦੂਜੇ ਵੱਲ ਲੰਘੇ ਕਈ ਦਿਨਾਂ ਤੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਗੋਲੀਬਾਰੀ ਵਿੱਚ ਦੋਵੇਂ ਪਾਸੇ ਫੌਜੀਆਂ ਅਤੇ ਆਮ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: