Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ ਸੰਕਟ: ਪਿਛਲੇ 100 ਦਿਨਾਂ ਦੇ ਕਰਫਿਊ ‘ਚ 7000 ਗ੍ਰਿਫਤਾਰੀਆਂ, 450 ‘ਤੇ ਪੀਐਸਏ ਤਹਿਤ ਮੁਕੱਦਮਾ ਦਰਜ

ਕਸ਼ਮੀਰ ਸੰਕਟ: ਪਿਛਲੇ 100 ਦਿਨਾਂ ਦੇ ਕਰਫਿਊ ‘ਚ 7000 ਗ੍ਰਿਫਤਾਰੀਆਂ, 450 ‘ਤੇ ਪੀਐਸਏ ਤਹਿਤ ਮੁਕੱਦਮਾ ਦਰਜ

ਸ੍ਰੀਨਗਰ: ਮੀਡੀਆ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਰਿਪੋਰਟਾਂ ਮੁਤਾਬਕ ਹਾਲ ਹੀ ਵਿਚ ਕਸ਼ਮੀਰ ਦੇ ਕਰਫਿਊ ਦੌਰਾਨ 7000 ਤੋਂ ਵੱਧ ਗ੍ਰਿਫਤਾਰੀਆਂ ਕਸ਼ਮੀਰ ਘਾਟੀ ‘ਚ ਹੋਈਆਂ। ਕਰਫਿਊ ਦੇ ਇਸ ਦੌਰ ਨੂੰ ਕਸ਼ਮੀਰ ਦਾ ਸਭ ਤੋਂ ਲੰਬਾ ਚੱਲਣ ਵਾਲਾ ਕਰਫਿਊ ਦੱਸਿਆ ਜਾ ਰਿਹਾ ਹੈ। ਜੋ ਕਿ ਪਿਛਲੇ 100 ਦਿਨਾਂ ਤੋਂ ਜਾਰੀ ਹੈ। ਇਸ ਤੋਂ ਅਲਾਵਾ 450 ਤੋਂ ਵੱਧ ਕਸ਼ਮੀਰੀਆਂ ‘ਤੇ ਪਬਲਿਕ ਸੇਫਟੀ ਐਕਟ (PSA) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

we want freedom Kashmir
(ਫਾਈਲ ਫੋਟੋ)

ਕਸ਼ਮੀਰੀ ਮੁਜਾਹਦੀਨ ਬੁਰਹਾਨ ਵਾਨੀ ਦੀ ਭਾਰਤੀ ਫੌਜ ਹੱਥੋਂ ਹੋਈ ਮੌਤ (8 ਜੁਲਾਈ) ਤੋਂ ਬਾਅਦ ਲਗਾਤਾਰ ਘਾਟੀ ‘ਚ ਹੜਤਾਲ ਚੱਲ ਰਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Kashmir Crisis: Around 7000 Arrests during Curfew, More than 450 booked under PSA ….

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਵਿੱਚ ਸੋਸ਼ਲ ਮੀਡੀਆ ਰੋਕ ਦੇ ਹੁਕਮਾਂ ਦੀ ਝੜੀ ਜਾਰੀ ਹੈ। ਮਾਰਚ ਤੋਂ ਜੁਲਾਈ 2026 ਦੌਰਾਨ 1.95 ਲੱਖ ਤੋਂ ਵੱਧ ਹੁਕਮ ਜਾਰੀ ਹੋਏ, ਜਿਨ੍ਹਾਂ ਵਿੱਚ ਇੰਸਟਾਗ੍ਰਾਮ ਅਤੇ ਫੇਸਬੁੱਕ ਸਭ ਤੋਂ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: