Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਲ-ਕੋਠੜੀਆਂ ਵਿੱਚ ਜੀਵ ਦਾ ਸਹਾਈ ਕੌਣ ਹੁੰਦੈ?

ਕਾਲ-ਕੋਠੜੀਆਂ ਵਿੱਚ ਜੀਵ ਦਾ ਸਹਾਈ ਕੌਣ ਹੁੰਦੈ?

ਬੰਦੀ ਸਿੰਘ ਭਾਈ ਲਾਲ ਸਿੰਘ ਅਕਾਲਗੜ੍ਹ 28 ਸਾਲ ਇੰਡੀਆ ਦੀਆਂ ਜੇਲ੍ਹਾਂ ਵਿੱਚ ਬੰਦ ਰਹਿਣ ਤੋਂ ਬਾਅਦ ਬੀਤੇ ਮਹੀਨੇ (ਅਗਸਤ 2020 ਵਿੱਚ) ਪੱਕੇ ਤੌਰ ਉੱਤੇ ਰਿਹਾਅ ਹੋਏ ਹਨ। ਸਿੱਖ ਸਿਆਸਤ ਵੱਲੋਂ ਉਨ੍ਹਾਂ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਹਨਾਂ ਸਿੱਖ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਅਤੇ ਜੇਲ੍ਹ ਵਿੱਚ ਬਿਤਾਏ ਸਮੇਂ ਸਮੇਤ ਕਈ ਪੱਖਾਂ ਬਾਰੇ ਗੱਲਬਾਤ ਕੀਤੀ।

ਇਸ ਮੁਲਾਕਾਤ ਦੇ ਇਹ ਹਿੱਸੇ ਵਿੱਚ ਭਾਈ ਲਾਲ ਸਿੰਘ ਆਪਣੀ ਜੇਲ੍ਹ ਦੀ ਆਪ ਬੀਤੀ ਬਿਆਨ ਕੀਤੀ ਹੈ। ਪੂਰੀ ਗੱਲਬਾਤ ਛੇਤੀ ਸਾਂਝੀ ਕਰਾਂਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ
ਅਦਾਰਾ ਸਿੱਖ ਸਿਆਸਤ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਪ੍ਰਸਿੱਧ ਰਚਨਾ "ਗੁਰ ਬਾਲਮ ਸਾਖੀਆਂ ਸ੍ਰੀ ਗੁਰੂ ਨਾਨਕ ਦੇਵ ਜੀ" ਨੂੰ ਬੋਲਦੀ ਕਿਤਾਬ (ਆਡੀਓਬੁੱਕ) ਦੇ ਰੂਪ ਵਿੱਚ ਸਿੱਖ ਸਿਆਸਤ
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ
ਕਿਤਾਬ "ਸਿੱਖ ਰਾਜ ਦਾ ਖਿਆਲ" ੧੯੪੬ ਵਿੱਚ ਲਿਖੇ ਗਏ ਦਸਤਾਵੇਜ਼ "THE IDEA OF SIKH STATE" ਦਾ ਪੰਜਾਬੀ ਅਨੁਵਾਦ ਹੈ। ਇਹ ਦਸਤਾਵੇਜ਼ ਖਾਸ ਹਾਲਾਤਾਂ ਵਿੱਚ ਦੋ ਸਿੱਖ ਲੇਖਕਾਂ ਸ. ਗੁਰਚਰਨ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: