Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਰਤ ਅਤੇ ਸ਼ਹਾਦਤ : ਸਲਾਨਾ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2020

ਕਿਰਤ ਅਤੇ ਸ਼ਹਾਦਤ : ਸਲਾਨਾ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2020

ਸੰਵਾਦ ਵੱਲੋਂ ਸਿੱਖ ਸੰਘਰਸ਼ ਦੀ ਅਣਥੱਕ ਜੁਝਾਰੂ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ ਵੀਰਵਾਰ 12 ਨਵੰਬਰ, 2020 ਨੂੰ ਕਰਵਾਇਆ ਗਿਆ। ਇਸ ਸਾਲ ਡਾ. ਸਿਕੰਦਰ ਸਿੰਘ (ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਵੱਲੋਂ “ਕਿਰਤ ਅਤੇ ਸ਼ਹਾਦਤ” ਵਿਸ਼ੇ ਉੱਤੇ ਵਖਿਆਨ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਬੋਲੀ ਨੂੰ ਖੂੰਜੇ ਲਾਉਣ ਦੀਆਂ ਖਬਰਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ। ਸਿੱਖ ਰਾਜ ਵੇਲੇ ਪੰਜਾਬ ਦੇ ਵਿਦਿਅਕ ਢਾਂਚੇ ਵਿਚ ਪੰਜਾਬੀ ਬੋਲੀ ਅਤੇ ਗੁਰਮੁਖੀ ਦੀ ਅਹਿਮ
ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਬੋਲੀ ਨੂੰ ਖੂੰਜੇ ਲਾਉਣ ਦੀਆਂ ਖਬਰਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ। ਸਿੱਖ ਰਾਜ ਵੇਲੇ ਪੰਜਾਬ ਦੇ ਵਿਦਿਅਕ ਢਾਂਚੇ ਵਿਚ ਪੰਜਾਬੀ ਬੋਲੀ ਅਤੇ ਗੁਰਮੁਖੀ ਦੀ ਅਹਿਮ
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: