Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੀ ਸਿੱਖਾਂ ਨਾਲ 1984 ਮੁੜ ਵਾਪਰ ਸਕਦਾ ਹੈ? ਡਾ. ਕੰਵਰ ਅਮਰਿੰਦਰ ਸਿੰਘ

ਕੀ ਸਿੱਖਾਂ ਨਾਲ 1984 ਮੁੜ ਵਾਪਰ ਸਕਦਾ ਹੈ? ਡਾ. ਕੰਵਰ ਅਮਰਿੰਦਰ ਸਿੰਘ

 

ਵਿਦਿਆਰਥੀ ਜਥੇਬੰਦੀ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ੧੮ ਨਵੰਬਰ ੨੦੨੪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਨਵੰਬਰ ੧੯੮੪ ਦੀ ਸਿੱਖ ਨਸਲਕੁਸ਼ੀ ਦੀ ੪੦ਵੀਂ ਯਾਦ ਨੂੰ ਸਮਰਪਿਤ ਇਕ ਖਾਸ ਵਿਚਾਰ-ਚਰਚਾ ਕਰਵਾਈ ਗਈ। ਇਸ ਵਿਚਾਰ ਚਰਚਾ ਵਿਚ ਵੱਖ-ਵੱਖ ਵਿਚਾਰਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੋਲਦਿਆਂ ਸਿੱਖ ਵਿਚਾਰਵਾਨ ਡਾ. ਕੰਵਰ ਅਮਰਿੰਦਰ ਸਿੰਘ ਨੇ ਨਸਲਕੁਸ਼ੀ ਦੇ ਮਾਨਸਿਕ ਪੱਖਾਂ ਬਾਰੇ ਆਪਣਾ ਵਿਸ਼ਲੇਸ਼ਣ ਸਾਂਝਾ ਕੀਤਾ। ਅੱਜ ਅਸੀਂ ਤੁਹਾਡੇ ਨਾਲ ਡਾ. ਕੰਵਰ ਅਮਰਿੰਦਰ ਸਿੰਘ ਦਾ ਇਹ ਵਖਿਆਨ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਪੰਜਾਬ ਵਰਗੀ ਦੁਨੀਆ ਦੀ ਸਭ ਤੋਂ ਜਰਖੇਜ ਧਰਤੀ ਹੋਣ ਦੇ ਬਾਵਜੂਦ ਅੱਜ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਇਸ ਪਰਵਾਸ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਕਾਰਨ ਕੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: