Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਦੀ ਪੜਚੋਲ (ਜਰੂਰ ਸੁਣੋ)

ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਦੀ ਪੜਚੋਲ (ਜਰੂਰ ਸੁਣੋ)

“ਤੱਥ-ਪੜਚੋਲ-ਨਜ਼ਰੀਆ” ਦੀ ਇਕ ਕੜੀ ਵਿਚ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਬਾਰੇ ਖਾਸ ਗੱਲਬਾਤ ਕੀਤੀ ਹੈ। ਇਸੇ ਨਾਲ ਬਰੈਂਪਟਨ (ਕਨੇਡਾ) ਵਿਖੇ ਇੰਡੀਆ ਪੱਖੀ ਹਿੱਸਿਆਂ ਵੱਲੋਂ ਹਿੰਦੂ-ਸਿੱਖ ਅਤੇ ਜਾਟ-ਸਿੱਖ ਟਕਰਾਅ ਉਭਾਰਨ ਦੇ ਕੀਤੇ ਗਏ ਯਤਨਾਂ ਅਤੇ ਸਿੱਖਾਂ ਵਿਰੁਧ ਨਫਰਤ ਫੈਲਾਉਣ ਦੇ ਯਤਨਾਂ ਬਾਰੇ ਸਾਹਮਣੇ ਆਏ ਹੋਰ ਤੱਥ ਵੀ ਸਾਂਝੇ ਕੀਤੇ ਹਨ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: