Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵਿਸਾਖੀ ਮੌਕੇ ਜਾਰੀ ਕੀਤਾ ਸੁਨੇਹਾ

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵਿਸਾਖੀ ਮੌਕੇ ਜਾਰੀ ਕੀਤਾ ਸੁਨੇਹਾ

ਟੋਰਾਂਟੋਂ: ਕੈਨੇਡਾ ਦੀ ਪਾਰਟੀਮੈਂਟ ਵਿੱਚ ਖਾਲਸਾ ਸਾਜ਼ਨਾ ਦਿਹਾੜੇ ਨੂੰ ਮਨਾਉਣ ਲਈ ਸ਼੍ਰੀ ਆਖੰਡ ਪਾਠ ਸਾਹਿਬ ਪ੍ਰਕਾਸ ਕਰਵਾਇਆ ਗਿਆ ਅਤੇ ਵਿਸਾਖੀ ਵਾਲੇ ਦਿਨ ਹੋਏ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਜਸਟਿਨ ਟੁਰਡੋ ਨੇ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ।ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਦੇਸ਼ ਦੀ ਪਾਰਲੀਮੈਂਟ ਵਿੱਚ ਖਾਲਸਾ ਦਾ ਸਾਜ਼ਨਾ ਦਿਹਾੜਾ ਮਨਾਇਆ ਗਿਆ ਹੋਵੇ।

ਵਿਸਾਖੀ ਮੌਕੇ ਆਪਣੇ ਸੰਬੋਧਨ ਵਿੱਚ ਟੁਰਡੋ ਨੇ ਕਿਹਾ ਕਿ “ਉਨ੍ਹਾਂ ਦੀ ਪਾਰਟੀ ਖਾਲਸਾ ਦੇ ਆਦਰਸ਼ਾਂ ਨਾਲ ਇਤਫਾਕ ਰੱਖਦੀ ਹੈ” ਉਨ੍ਹਾਂ ਵੱਲੋਂ ਖਾਲਸਾ ਸਾਜ਼ਨਾ ਮੌਕੇ ਫੇਸਬੁੱਕ ‘ਤੇ ਜਾਰੀ ਕੀਤੇ ਸੁਨੇਹੇ ਨੂੰ ਹੇਠਾਂ ਮੂਲ ਰੁਪ ਵਿੱਚ ਛਾਪ ਰਹੇ ਹਾਂ

Justin Trudeau
Source: Facebook/ Justin Trudeau, PM, Canada

“This week, the Sikh community in Canada and around the world will celebrate Vaisakhi, the holiest day in the Sikh calendar.

“Vaisakhi celebrates the creation of the Khalsa by Guru Gobind Singh Ji in 1699. Friends and family will gather to read sacred texts at Gurdwaras and participate in lively Khalsa Day parades.

“Sikhism is rooted in teachings of equality, unity, selfless service and social justice – the very values which we all strive to incorporate in our daily lives. Canada is proud to be home to one of the largest Sikh populations in the world, and we thank the community for the immense contributions it makes to our country.

“On behalf of our family, Sophie and I wish all those celebrating Vaisakhi a joyous celebration.

“Waheguru Ji Ka Khalsa, Waheguru Ji Ki Fateh.”

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: