Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਲੰਬੀ ਤੋਂ ਬਾਦਲ ਖਿਲਾਫ ਚੋਣ ਲੜ ਸਕਦੇ ਹਨ !!

ਕੈਪਟਨ ਅਮਰਿੰਦਰ ਲੰਬੀ ਤੋਂ ਬਾਦਲ ਖਿਲਾਫ ਚੋਣ ਲੜ ਸਕਦੇ ਹਨ !!

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਤੋਂ ਬਾਦਲ ਖਿਲਾਫ ਲੰਬੀ ਤੋਂ ਚੋਣ ਲਈ ਇਜਾਜ਼ਤ ਚਾਹੁੰਦੇ ਹਨ। ਅੱਜ ਡਾ. ਦਲਜੀਤ ਸਿੰਘ ਨੂੰ ਅੰਮ੍ਰਿਤਸਰ ਵਿਖੇ ਕਾਂਗਰਸ ‘ਚ ਸ਼ਾਮਲ ਕਰਵਾਉਣ ਮੌਕੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਹ ਗੱਲ ਕਹੀ।

ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ (ਫਾਈਲ ਫੋਟੋ)
ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ (ਫਾਈਲ ਫੋਟੋ)

ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਚਾਹੁੰਦੇ ਹਨ ਉਹ ਲੰਬੀ ਤੋਂ ਬਾਦਲ ਦਲ ਦੇ ਚੋਟੀ ਦੇ ਆਗੂ ਨੂੰ ਹਰਾਉਣ।

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇ ਕਾਂਗਰਸ ਹਾਈ ਕਮਾਂਡ ਇਜਾਜ਼ਤ ਦੇਵੇ ਤਾਂ ਉਹ ਲੰਬੀ ਅਤੇ ਪਟਿਆਲਾ ਦੋਵੇਂ ਸੀਟਾਂ ਤੋਂ ਚੋਣ ਲੜਨਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Capt. Amarinder seeks Congress high command permission to fight Badal from Lambi …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: