Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਮਾਮਲਿਆਂ ਬਾਰੇ ਦਿੱਤੇ ਬਿਆਨ ਪਿਛਲੇ ਲੁਕਵੇਂ ਤੱਥਾਂ ਦੀ ਪੜਚੋਲ : ਜ਼ਰੂਰ ਸੁਣੋਂ

ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਮਾਮਲਿਆਂ ਬਾਰੇ ਦਿੱਤੇ ਬਿਆਨ ਪਿਛਲੇ ਲੁਕਵੇਂ ਤੱਥਾਂ ਦੀ ਪੜਚੋਲ : ਜ਼ਰੂਰ ਸੁਣੋਂ

ਸਿੱਖ ਸਿਆਸਤ ਬਿਊਰੌ

ਪਿਛਲੇ ਦਿਨੀੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਦੇ ਮੰਚ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ ਨੂੰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਨਾਲ ਜੋੜਿਆ ਸੀ।

ਕੈਪਟਨ ਅਮਰਿੰਦਰ ਸਿੰਘ ਦੇ ਇਨ੍ਹਾਂ ਬਿਆਨਾਂ ਵਿਚਲੀ ਚਲਾਕੀ ਨੂੰ ਬੇਪਰਦ ਕਰਦੀ ਸਿੱਖ ਸਿਆਸਤ ਦੇ ਸੰਪਾਦਕ ਸਰਦਾਰ ਪਰਮਜੀਤ ਸਿੰਘ ਦੀ ਕੌਮੀ ਅਵਾਜ਼ ਰੇਡੀੳ ਆਸਟ੍ਰੇਲੀਆ ਦੇ ਨਾਲ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੇ ਲਈ ਹੇਠਾਂ ਸਾਂਝੀ ਕਰ ਰਹੇ ਹਾਂ ਸ.ਪਰਮਜੀਤ ਸਿੰਘ ਜੀ ਦੇ ਵਿਚਾਰ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਅੰਦਰਲੀਆਂ ਅਨੇਕਾਂ ਲੁਕਵੀਆਂ ਪਰਤਾਂ ਨੂੰ ਫਰੋਲਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਵਲੋਂ 1 ਨਵੰਬਰ 2022 ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ (ਸੰਗਰੂਰ) ਵਿਖੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿੱਖ ਸਿਆਸਤ
ਸਾਲ 2018 ਵਿਚ ਦਿੱਲੀ ਦਰਬਾਰ ਨੇ "ਸੋਮੀਕਹ" ਨਾਮੀ ਖਤਰਨਾਕ ਤੰਤਰ ਬਣਾਉਣ ਦੀ ਵਿਓਂਤ ਬਣਾਈ ਸੀ। ਇਹ ਬਿਜਲ ਸੱਥ (ਸੋਸ਼ਲ ਮੀਡੀਆ) ਰਾਹੀਂ ਜਸੂਸੀ ਅਤੇ ਜਵਾਬੀ ਕਾਰਵਾਈ ਦਾ ਵਿਆਪਕ ਤੰਤਰ ਉਸਾਰਨ ਦੀ
ਸਾਰਾ ਸੰਸਾਰ ਇਸ ਵੇਲੇ ਕਰੋਨਾ ਵਾਇਰਸ ਮਹਾਮਾਰੀ ਨਾਲ ਲੜ ਰਿਹਾ ਹੈ। ਇੱਕ ਪਾਸੇ ਸਰਕਾਰਾਂ ਤੇ ਅਦਾਲਤਾਂ ਵੱਲੋਂ ਕੈਦੀਆਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕੀਤਾ ਜਾ ਰਿਹਾ ਹੈ ਪਰ ਦੂਜੇ ਬੰਨੇ ਕਰੋਨਾ
ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ 'ਧਰਮ ਯੁੱਧ ਮੋਰਚੇ' ਬਾਰੇ ਇਕ ਖਾਸ ਸੱਥ-ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਬੋਲਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: