Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

 ਰਵਿੰਦਰ ਸਿੰਘ ਬ੍ਰਹਮਪੁਰਾ
ਰਵਿੰਦਰ ਸਿੰਘ ਬ੍ਰਹਮਪੁਰਾ

ਚੰਡੀਗੜ੍ਹ (20 ਜਨਵਰੀ, 2016): ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਨੇ ਆਪਣੇ ਉਮੀਦਵਾਰ ਦਾ ਅੱਜ ਐਲਾਨ ਕਰ ਦਿੱਤਾ ਹੈ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ੍ਰੀ ਖਡੂਰ ਸਾਹਿਬ ਉਪ ਚੋਣ ਲਈ ਬਾਦਲ ਦਲ ਦੇ ਉਮੀਦਵਾਰ ਦਾ ਐਲਾਨ ਕਰ ਕੀਤਾ। ਉਨ੍ਹਾਂ ਨੇ ਬਾਦਲ ਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਤਰਨਤਾਰਨ ਜਿਲ੍ਹੇ ਦੇ ਪਿੰਡ ਬਾਠ ਵਿਖੇ ਕਿਸੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਹਲਕਾ ਖੰਡੂਰ ਸਾਹਿਬ ਦੇ ਕਾਂਗਰਸ ਪਾਰਟੀ ਵੱਲੋਂ ਜਿੱਤੇ ਐਮ.ਐਲ.ਏ ਸ.ਰਮਨਜੀਤ ਸਿੰਘ ਸਿੱਕੀ ਵੱਲੋਂ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: