Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖ਼ਬਰਸਾਰ • ਭਾਜਪਾ ‘ਕਾਲੀ ਧੜਿਆਂ ਨਾਲ ਖੇਡ ਰਹੀ ਹੈ • ਬੀਬੀ ਦਿਲੀਪ ਕੌਰ ਟਿਵਾਣਾ ਦਾ ਚਲਾਣਾ

ਖ਼ਬਰਸਾਰ • ਭਾਜਪਾ ‘ਕਾਲੀ ਧੜਿਆਂ ਨਾਲ ਖੇਡ ਰਹੀ ਹੈ • ਬੀਬੀ ਦਿਲੀਪ ਕੌਰ ਟਿਵਾਣਾ ਦਾ ਚਲਾਣਾ

ਅੱਜ ਦੀ ਖਬਰਸਾਰ | 1 ਫਰਵਰੀ 2020 (ਦਿਨ ਸ਼ਨਿੱਚਰਵਾਰ)
ਖਬਰਾਂ ਦੇਸ ਪੰਜਾਬ ਦੀਆਂ:


ਭਾਜਪਾ ‘ਕਾਲੀ ਧੜਿਆਂ ਨਾਲ ਖੇਡ ਰਹੀ ਹੈ :

  • ਭਾਰਤੀ ਜਨਤਾ ਪਾਰਟੀ ਵੱਖ-ਵੱਖ ਅਕਾਲੀ ਅਖਵਾਉਂਦੇ ਧੜਿਆਂ ਨਾਲ ਖੇਡ ਰਹੀ ਹੈ।
  • ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਬਿਆਨ ਜਾਰੀ ਕੀਤਾ।
  • ਕਿਹਾ ਕਿ ਪਹਿਲਾਂ ਬਾਦਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਪਾਟੋਧਾੜ ਕਰਕੇ ਫੈਡਰੇਸ਼ਨ ਕਮਜੋਰ ਕੀਤੀ ਸੀ,
  • ਹੁਣ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲ ਉਹੀ ਕੁਝ ਕਰ ਰਹੀ ਹੈ।

(ਪੂਰਾ ਬਿਆਨ ਪੜ੍ਹਨ ਲਈ ਇਹ ਤੰਦ ਛੂਹੋ)

ਭਾਈ ਕੰਵਰਪਾਲ ਸਿੰਘ

ਬੀਬੀ ਦਿਲੀਪ ਕੌਰ ਟਿਵਾਣਾ ਦਾ ਚਲਾਣਾ:

  • ਪੰਜਾਬੀ ਸਾਹਿਤਕਾਰ ਬੀਬੀ ਦਿਲੀਪ ਕੌਰ ਟਿਵਾਣਾ ਸ਼ੁੱਕਰਵਾਰ (31 ਜਨਵਰੀ) ਨੂੰ ਚਲਾਣਾ ਕਰ ਗਏ।
  • ਉਹ ਲੰਘੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿਚ ਦਾਖਲ ਸਨ।
ਬੀਬੀ ਦਿਲੀਪ ਕੌਰ ਟਿਵਾਣਾ

ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਨਹੀਂ ਰਹੇ: 

  • ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਨਹੀਂ ਰਹੇ
  • ਅੱਜ ਸਵੇਰੇ 8 ਵਜੇ ਲਏ ਆਖਰੀ ਸਾਹ
  • ਜਸਵੰਤ ਸਿੰਘ ਕੰਵਲ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਪਿੰਡ ਢੁੱਡੀਕੇ ਵਿਖੇ ਕੀਤਾ ਜਾਵੇਗਾ।
ਜਸਵੰਤ ਸਿੰਘ ਕੰਵਲ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: