Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਨੇ “ਇੰਡਅਨ ਆਫ ਯੀਅਰ” ਦੀ ਨਾਮਜਦਗੀ ਤੋਂ ਮਨ੍ਹਾਂ ਕੀਤਾ

ਖਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਨੇ “ਇੰਡਅਨ ਆਫ ਯੀਅਰ” ਦੀ ਨਾਮਜਦਗੀ ਤੋਂ ਮਨ੍ਹਾਂ ਕੀਤਾ

ਲੰਡਨ: ਕੌਮਾਂਤਰੀ ਪ੍ਰਸਿੱਧੀ ਵਾਲੀ ਮਨੁੱਖੀ ਅਧਾਰ ‘ਤੇ ਮਦਦ ਕਰਨ ਵਾਲੀ ਸਿੱਖ ਜਥੇਬੰਦੀ “ਖਾਲਸਾ ਏਡ” ਦੇ ਸੰਚਾਲਕ ਸ. ਰਵੀ ਸਿੰਘ ਨੇ ਇਕ ਭਾਰਤੀ ਪੁਰਸਕਾਰ ਦੀ ਨਾਮਜਦਗੀ ਤੋਂ ਮਨ੍ਹਾਂ ਕਰ ਦਿੱਤਾ ਹੈ।

ਰਵੀ ਸਿੰਘ (ਖਾਲਸਾ ਏਡ)

ਆਪਣੇ ਫੇਸਬੁੱਕ ਸਫੇ ‘ਤੇ 22 ਮਈ ਨੂੰ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਰਵੀ ਸਿੰਘ ਨੇ ਦੱਸਿਆ ਇੰਡਅਨ ਆਫ ਯੀਅਰ” ਲਈ ਨਾਮਜਦਗੀ ਹਸਤੀਆਂ ਵਿੱਚ ਉਨ੍ਹਾਂ ਨਾਂ ਸ਼ਾਮਲ ਕੀਤੇ ਜਾਣ ਬਾਰੇ ਉਨ੍ਹਾਂ ਨੂੰ ਹਾਲ ਵਿੱਚ ਹੀ ਜਾਣਕਾਰੀ ਮਿਲੀ ਸੀ ਪਰ ਉਨ੍ਹਾਂ ਨੇ ਇਸ ਤੋਂ ਸਤਿਕਾਰ ਸਹਿਤ ਮਨ੍ਹਾਂ ਕਰ ਦਿੱਤਾ ਹੈ।

ਰਵੀ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਰਤੀ ਪਛਾਣ ਦਾ ਧਾਰਨੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਪੰਜਾਬੀ ਜੜ੍ਹਾਂ ਨੂੰ ਕਿਸੇ ਪੁਰਸਕਾਰ ਬਦਲੇ ਨਹੀਂ ਵੇਚ ਸਕਦੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ
ਬਰਤਾਨਵੀ ਸੰਸਦ ਦੀ ਮਨੁੱਖੀ ਹੱਕਾਂ ਬਾਰੇ ਸਾਂਝੀ ਕਮੇਟੀ ਵਲੋਂ 30 ਜੁਲਾਈ 2025 ਨੂੰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਯੂ.ਕੇ. ਦੀ ਧਰਤੀ ’ਤੇ ਵਧ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਉੱਤੇ
ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: