Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾੜਕੂ ਸੰਘਰਸ਼ ਦੇ ਅਣਜਾਣੇ, ਅਣਗੌਲੇ ਸਿਦਕੀਆਂ ਤੇ ਯੌਧਿਆਂ ਬਾਰੇ ਭਾਈ ਦਲਜੀਤ ਸਿੰਘ ਦੀ ਲਿਖੀ ਕਿਤਾਬ 9 ਜੂਨ ਨੂੰ ਜਾਰੀ ਹੋਵੇਗੀ

ਖਾੜਕੂ ਸੰਘਰਸ਼ ਦੇ ਅਣਜਾਣੇ, ਅਣਗੌਲੇ ਸਿਦਕੀਆਂ ਤੇ ਯੌਧਿਆਂ ਬਾਰੇ ਭਾਈ ਦਲਜੀਤ ਸਿੰਘ ਦੀ ਲਿਖੀ ਕਿਤਾਬ 9 ਜੂਨ ਨੂੰ ਜਾਰੀ ਹੋਵੇਗੀ

ਲੁਧਿਆਣਾ: ਖਾੜਕੂ ਸੰਘਰਸ਼ ਦੌਰਾਨ ਮੂਹਰਲੀਆਂ ਸਫਾਂ ਵਿਚ ਰਹੇ ਭਾਈ ਦਲਜੀਤ ਸਿੰਘ ਵਲੋਂ ਲਿਖੀ ਕਿਤਾਬ 9 ਜੂਨ 2022 ਨੂੰ ਲੁਧਿਆਣਾ ਵਿਖੇ ਜਾਰੀ ਕੀਤੀ ਜਾਵੇਗੀ। “ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਸਿਦਕੀ ਅਤੇ ਯੋਧੇ” ਸਿਰਲੇਖ ਵਾਲੀ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਪ੍ਰਕਾਸ਼ਨ ਵਲੋਂ ਅੱਜ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਕਿਤਾਬ 9 ਜੂਨ ਨੂੰ ਲੁਧਿਆਣੇ ਨੇੜਲੇ ਪਿੰਡ ਇਆਲੀ ਕਲਾਂ ਸਥਿਤ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ ਵਿਖੇ ਜਾਰੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਕਿਤਾਬ ਸਿੱਖ ਸਿਆਸਤ ਰਾਹੀਂ ਦੁਨੀਆਂ ਭਰ ਵਿਚ ਕਿਤੇ ਵੀ ਮੰਗਵਾਈ ਜਾ ਸਕਦੀ ਹੈ। ਕਿਤਾਬ ਮੰਗਵਾਉਣ ਲਈ ਪਾਠਕ ਸਿੱਖ ਸਿਆਸਤ ਦੇ ਕਿਤਾਬਾਂ ਵਾਲੇ ਵਟਸਐਪ ਸੰਪਰਕ +91-89682-25990 ਉੱਤੇ ਸੁਨੇਹਾ ਭੇਜ ਕੇ ਇਹ ਕਿਤਾਬ ਮੰਗਵਾ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਖਾਲਸਾ ਪੰਥ ਦੇ ਜਾਂਬਾਜ਼ ਯੋਧੇ ਸ਼ਹੀਦ ਭਾਈ ਅਨਾਰ ਸਿੰਘ ਪਾੜ੍ਹਾ ਦੀ ਭਤੀਜੀ ਬੀਬਾ ਜਸਵਿੰਦਰ ਕੌਰ ਦੇ ਅਨੰਦ ਕਾਰਜ ਕਾਕਾ ਈਸ਼ਰਜੋਤ ਸਿੰਘ ਨਾਲ 20 ਅਗਸਤ 2025 ਨੂੰ ਮੁਹਾਲੀ ਦੇ ਸੈਕਟਰ 70

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: