Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖੰਨਾ ਪੁਲਿਸ ਨੂੰ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਦਾ 4 ਦਿਨਾ ਪੁਲਿਸ ਰਿਮਾਂਡ ਮਿਲਿਆ

ਖੰਨਾ ਪੁਲਿਸ ਨੂੰ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਦਾ 4 ਦਿਨਾ ਪੁਲਿਸ ਰਿਮਾਂਡ ਮਿਲਿਆ

ਖੰਨਾ: ਖੰਨਾ ਪੁਲਿਸ ਨੇ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਰਾਧਿਕਾ ਪੁਰੀ ਦੀ ਅਦਾਲਤ ‘ਚ ਐਫ.ਆਈ.ਆਰ. ਨੰ: 119/16 (ਮਿਤੀ: 24/04/2016) ਥਾਣਾ ਖੰਨਾ ਸਿਟੀ ‘ਚ ਦਰਜ ਮੁਕੱਦਮੇ ਤਹਿਤ ਪੇਸ਼ ਕੀਤਾ। ਜਿਥੇ ਉਨ੍ਹਾਂ ਨੂੰ ਦੋਵਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲ ਗਿਆ।

ਰਮਨਦੀਪ ਸਿੰਘ ਬੱਗਾ ਅਤੇ ਹਰਦੀਪ ਸਿੰਘ ਸ਼ੇਰਾ ਮੋਹਾਲੀ ਵਿਖੇ ਐਨ.ਆਈ.ਏ. ਅਦਾਲਤ 'ਚ ਪੇਸ਼ ਹੋਣ ਸਮੇਂ (ਫਾਈਲ ਫੋਟੋ: 6 ਦਸੰਬਰ, 2017)
ਰਮਨਦੀਪ ਸਿੰਘ ਬੱਗਾ ਅਤੇ ਹਰਦੀਪ ਸਿੰਘ ਸ਼ੇਰਾ ਮੋਹਾਲੀ ਵਿਖੇ ਐਨ.ਆਈ.ਏ. ਅਦਾਲਤ ‘ਚ ਪੇਸ਼ ਹੋਣ ਸਮੇਂ (ਫਾਈਲ ਫੋਟੋ: 6 ਦਸੰਬਰ, 2017)

ਖੰਨਾ ਪੁਲਿਸ ਨੇ ਬੀਤੇ ਕੱਲ੍ਹ ‘ਸ਼ੇਰਾ ਅਤੇ ਬੱਗਾ’ ਨੂੰ ਟ੍ਰਾਂਜ਼ਿਟ ਰਿਮਾਂਡ ‘ਤੇ ਮੋਹਾਲੀ ਦੀ ਐਨ.ਆਈ.ਏ. ਵਿਸ਼ੇਸ਼ ਅਦਾਲਤ ‘ਚੋਂ ਆਪਣੀ ਹਿਰਾਸਤ ‘ਚ ਲੈ ਲਿਆ ਸੀ। ਇਸਤੋਂ ਪਹਿਲਾਂ ਸ਼ੇਰਾ ਅਤੇ ਬੱਗਾ ਰਵਿੰਦਰ ਗੋਸਾਈਂ ਕਤਲ ਕੇਸ ‘ਚ ਐਨ.ਆਈ.ਏ. ਦੀ ਰਿਮਾਡ ‘ਤੇ ਸਨ।

ਸਬੰਧਤ ਖ਼ਬਰ:

ਪੰਜਾਬ ਪੁਲਿਸ ਵੱਲੋਂ ਹਿੰਦੂ ਆਗੂਆਂ ਦੇ ਕਤਲ ਕੇਸ ਹੱਲ ਕਰ ਲੈਣ ਦਾ ਦਾਅਵਾ …

ਜ਼ਿਕਰਯੋਗ ਹੈ ਕਿ ਥਾਣਾ ਖੰਨਾ ਸਿਟੀ ਦੀ ਹਦੂਦ ‘ਚ ਹਿੰਦੂਵਾਦੀ ਆਗੂ ਦੁਰਗਾ ਪ੍ਰਸਾਦ ਦਾ ਅਪ੍ਰੈਲ 2016 ‘ਚ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Khanna Police Gets Remand of Hardeep Singh Shera and Ramandeep Singh Bagga for 4 Days …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: