Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਰੀਸ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਵਾਉਣ ਦੇ ਦਿੱਤੇ ਹੁਕਮ

ਗਰੀਸ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਵਾਉਣ ਦੇ ਦਿੱਤੇ ਹੁਕਮ

Greeceਅੰਮਿ੍ਤਸਰ (22 ਸਤੰਬਰ, 2014): ਗਰੀਸ ਦੇ ਦੋ ਗੁਰਦੁਆਰਾ ਸਹਿਬਾਨ ‘ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਸਖ਼ਤ ਲਹਿਜੇ ‘ਚ ਕਿਹਾ ਕਿ ਗਰੀਸ ‘ਚ ਜੋ ਗੁਰਦੁਆਰਾ ਸਾਹਿਬ ਉਪਰ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨਾਲ ਭੰਨਤੋੜ ਕੀਤੀ ਗਈ ਹੈ, ਇਹ ਅਤਿ ਘਿਨਾਉਣੀ ਘਟਨਾ ਹੈ।

ਸਿੰਘ ਸਾਹਿਬ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਗਰੀਸ ਦੀ ਸਰਕਾਰ ਨਾਲ ਸੰਪਰਕ ਬਣਾ ਕੇ ਗੁਰੂ-ਘਰਾਂ ਨਾਲ ਇਸ ਤਰ੍ਹਾਂ ਦੀ ਕਾਰਵਾਈ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਲਈ ਪ੍ਰਪੱਕ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਿੱਖ ਕਿਸੇ ਦੂਜੇ ਧਰਮ ‘ਚ ਦਖਲ ਅੰਦਾਜ਼ੀ ਨਹੀਂ ਕਰਦਾ ਅਤੇ ਆਪਣੇ ਧਰਮ ਸਬੰਧੀ ਹੋਈ ਬੇਅਦਬੀ ਨੂੰ ਸਹਿਣ ਵੀ ਨਹੀਂ ਕਰਦਾ, ਇਸ ਲਈ ਇਸ ਘਿਨਾਉਣੀ ਕਾਰਵਾਈ ਕਰਨ ਵਾਲੇ ਅਨਸਰਾਂ ਨੂੰ ਗਰੀਸ ਦੀ ਸਰਕਾਰ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦੇਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੰਦੀ ਛੋੜ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਸਿੱਖਾਂ ਦੇ ਨਾਂਅ ਪੜਿਆ ਗਿਆ ਸੰਦੇਸ਼ ਵੀ ਵਿਰੋਧ ਦੀ ਭੇਟ ਚੜ੍ਹ ਗਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: