“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
ਇਸ ਵਿਚਾਰ ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਦੁਰਵਰਤੋਂ ਦੇ ਪੀੜਤਾਂ ਨੇ ਹਿੱਸਾ ਲਿਆ।
ਇਹ ਵੀਡੀਓ ਰਿਕਾਰਡਿੰਗ ਮੀਡੀਆ ਅਤੇ ਵੱਖ-ਵੱਖ ਵਕੀਲਾਂ ਦੀ ਹੋਈ ਚਰਚਾ ਦੀ ਹੈ।