Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਜਰਾਤ ਫਾਈਲਸ ਦੀ ਲਿਖਾਰੀ ਰਾਣਾ ਅੱਯੂਬ ਵਲੋਂ ਕਿਤਾਬ ਦਾ ਪੰਜਾਬੀ ਅਨੁਵਾਦ ਚੰਡੀਗੜ੍ਹ ਵਿਖੇ ਜਾਰੀ

ਗੁਜਰਾਤ ਫਾਈਲਸ ਦੀ ਲਿਖਾਰੀ ਰਾਣਾ ਅੱਯੂਬ ਵਲੋਂ ਕਿਤਾਬ ਦਾ ਪੰਜਾਬੀ ਅਨੁਵਾਦ ਚੰਡੀਗੜ੍ਹ ਵਿਖੇ ਜਾਰੀ

ਚੰਡੀਗੜ੍ਹ: ਗੁਜਰਾਤ ਫਾਈਲਸ ਅੱਠ ਮਹੀਨੇ ਲੰਬੀ ਗੁਪਤ ਜਾਂਚ ਦਾ ਖਾਤਾ ਹੈ, ਜਿਸ ‘ਚ ਰਾਣਾ ਅੱਯੂਬ ਨੇ ਗੁਜਰਾਤ ਦੰਗੇ ਅਤੇ ਝੂਠੇ ਪੁਲਿਸ ਮੁਕਾਬਲੇ ਬਾਰੇ ਜਾਂਚ ਕੀਤੀ ਹੈ। ਰਾਣਾ ਅੱਯੂਬ ਆਪਣੀ ਗੁਪਤ ਜਾਂਚ ਦੇ ਦੌਰਾਨ ਗੁਜਰਾਤ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮਿਲੀ ਅਤੇ ‘ਸਟਿੰਗ ਆਪਰੇਸ਼ਨ। ‘ਸਟਿੰਗ ਆਪਰੇਸ਼ਨ’ ਦੇ ਟੇਪ ਮਨੁੱਖਤਾ ਵਿਰੁੱਧ ਅਪਰਾਧਾਂ ‘ਚ ਰਾਜ (State) ਦੀ ਮਿਲੀਭੁਗਤ ਪ੍ਰਗਟ ਕਰਦੇ ਹਨ।

ਇਨ੍ਹਾਂ ਸਟਿੰਗ ਆਪਰੇਸ਼ਨਾਂ ਦੇ ਟੇਪਾਂ ਨਾਲ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਗੁਜਰਾਤ ਤੋਂ ਦਿੱਲੀ ਤਕ ਦੀ ਯਾਤਰਾ ਬਾਰੇ ਸਨਸਨੀਖੇਜ਼ ਖੁਲਾਸੇ ਕੀਤੇ ਗਏ ਹਨ।

ਦੇਖੋ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ
ਸਿੱਖ ਸਿਆਸਤ ਵੱਲੋਂ ਰਾਣਾ ਅਯੂਬ ਦੀ ਲਿਖੀ ਕਿਤਾਬ ‘ਗੁਜਰਾਤ ਫਾਈਲਾਂ’ ਦੀ ਬੋਲਦੀ ਕਿਤਾਬ ਜਾਰੀ ਕੀਤੀ ਗਈ ਹੈ। ਇਹ ਬੋਲਦੀ ਕਿਤਾਬ ਪੰਜਾਬੀ ਬੋਲੀ ਵਿੱਚ ਹੈ ਅਤੇ ਇਹ ਸਿੱਖ ਸਿਆਸਤ ਦੀ ਐਪਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: