ਚੰਡੀਗੜ੍ਹ: ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ, 2017 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017) ਚੱਲ ਰਹੀ ਹੈ। ਖ਼ਬਰ ਲਿਖੇ ਜਾਣ ਤਕ ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸੀ ਆਗੂ ਸੁਨੀਲ ਜਾਖੜ ਪਹਿਲੇ ਥਾਂ ‘ਤੇ ਚੱਲ ਰਹੇ ਹਨ। ਜਦਕਿ ਭਾਜਪਾ ਦੂਜੇ ਥਾਂ ‘ਤੇ ਅਤੇ ਆਪ ਕਾਫੀ ਪਛੜ ਕੇ ਤੀਜੇ ਥਾਂ ‘ਤੇ ਚੱਲ ਰਹੀ ਹੈ।