Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikh Jatha Malwa Vichar Goshti 2

ਗੁਰਦੁਆਰਾ ਨਾਨਕਪੁਰਾ ਸਾਹਿਬ, ਸੰਗਰੂਰ ਵਿਖੇ ਵਿਚਾਰ-ਗੋਸ਼ਟਿ ਹੋਈ

ਗੁਰਦੁਆਰਾ ਨਾਨਕਪੁਰਾ ਸਾਹਿਬ, ਸੰਗਰੂਰ ਵਿਖੇ ਵਿਚਾਰ-ਗੋਸ਼ਟਿ ਹੋਈ

ਚੰਡੀਗੜ੍ਹ:  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਅਤੇ ਗੁਰਦੁਆਰਾ ਸਾਹਿਬ ਦੀ ਭੂਮਿਕਾ ਦੀ ਬਹਾਲੀ ਲਈ ਬੀਤੇ ਦਿਨੀਂ ਗੁਰਦੁਆਰਾ ਨਾਨਕਪੁਰਾ ਸਾਹਿਬ, ਸੰਗਰੂਰ ਵਿਖੇ ਇਲਾਕੇ ਦੀ ਸਿੱਖ ਸੰਗਤ ਵਲੋਂ ਵਿਚਾਰ ਗੋਸਟਿ ਕੀਤੀ ਗਈ।

Sikh Jatha Malwa Vichar Goshti
ਗੁਰਦੁਆਰਾ ਨਾਨਕਪੁਰਾ ਸਾਹਿਬ, ਸੰਗਰੂਰ

ਸੰਵਾਦ ਲੜੀ ਤਹਿਤ ਹੋਈ ਇਸ ਦੂਜੀ ਵਿਚਾਰ ਗੋਸਟਿ ਵਿਚ ਸੰਗਰੂਰ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ, ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਵਿਚਰ ਰਹੇ ਪ੍ਰਬੰਧਕੀ ਜਥੇ ਅਤੇ ਸਿੱਖ ਸਖਸ਼ੀਅਤਾਂ ਨੇ ਹਿੱਸਾ ਲਿਆ। ਇਸ ਵੀਚਾਰ ਗੋਸਟਿ ਵਿਚ ਭਾਈ ਮਲਕੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਸੰਗਰੂਰ, ਦਰਬਾਰ ਏ ਖਾਲਸਾ ਤੋਂ ਭਾਈ ਹਰਜਿੰਦਰ ਸਿੰਘ ਮਾਝੀ, ਗੁਰਦੁਆਰਾ ਤਾਲਮੇਲ ਕਮੇਟੀ ਤੋਂ ਭਾਈ ਜਸਵਿੰਦਰ ਸਿੰਘ ਪ੍ਰਿੰਸ, ਭਾਈ ਜਗਮੀਤ ਸਿੰਘ ਵਕੀਲ, ਭਾਈ ਗੁਰਮੀਤ ਸਿੰਘ, ਭਾਈ ਮਲਕੀਤ ਸਿੰਘ ਚੰਗਾਲ ਸ੍ਰੋਮਣੀ ਕਮੇਟੀ ਮੈਂਬਰ, ਬਹਾਦਰ ਸਿੰਘ ਭਸੌੜ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਭੁਪਿੰਦਰ ਸਿੰਘ ਗਰੇਵਾਲ ਧਰਮ ਪ੍ਰਚਾਰ ਕਮੇਟੀ ਅਕਾਲ ਕਾਲਜ ਕੌਂਸਲ ਤੋਂ ਬੁਲਾਰਿਆਂ ਨੇ ਸੰਗਤ ਨਾਲ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰੂ ਸਾਹਿਬ ਦੇ ਅਦਬ ਪ੍ਰਤੀ ਵਿਚਾਰ ਸਾਂਝੇ ਕੀਤੇ।

Sikh Jatha Malwa Vichar Goshti 1
ਵਿਚਾਰ ਗੋਸਟਿ ਦੌਰਾਨ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ।

ਇਸ ਮੌਕੇ ਜਥਿਆਂ ਨੇ ਕਿਹਾ ਕਿ ਸੰਗਤ ਨੂੰ ਗੁਰੂ ਸਾਹਿਬ ਦੇ ਅਦਬ ਪ੍ਰਤੀ ਸੁਹਿਰਦ ਹੋਣਾ ਚਾਹੀਦਾ ਹੈ। ਜਿਥੋ ਸਭ ਬਖਸਿਸਾਂ ਦੀ ਆਮਦ ਹੋਣੀ ਹੈ। ਦੂਸਰਾ ਗੁਰਦੁਆਰਾ ਸਾਹਿਬ ਦੀ ਭੂਮਿਕਾ ਬਹਾਲ ਕਰਨ ਲਈ ਆਪਣੀਆਂ ਜਿੰਮੇਵਾਰੀਆਂ ਦੀ ਪਛਾਣ ਕਰਨੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: