Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਮੁਖੀ ਅੱਖਰਕਾਰੀ! ਸ. ਮਹਿਤਾਬ ਸਿੰਘ ਸਾਧਾਂਵਾਲਾ ਦਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਵਖਿਆਨ

ਗੁਰਮੁਖੀ ਅੱਖਰਕਾਰੀ! ਸ. ਮਹਿਤਾਬ ਸਿੰਘ ਸਾਧਾਂਵਾਲਾ ਦਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਵਖਿਆਨ

https://www.youtube.com/watch?v=P7GeE9Y1IXQ

ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਜਾਂਦਾ ਹੈ। ਮਾਂ ਬੋਲੀਆਂ ਦੀ ਮਹੱਤਤਾ ਨੂੰ ਉਜਾਗਰ ਕਰਨ ਹਿੱਤ ਯੂਨਾਈਟਿਡ ਨੇਸ਼ਨਜ਼ ਵੱਲੋਂ ਸਾਲ 1999 ਵਿੱਚ ਇਹ ਦਿਹਾੜਾ ਮਨਾਉਣਾ ਸ਼ੁਰੂ ਕੀਤਾ ਗਿਆ ਸੀ।

ਇਸ ਦਿਹਾੜੇ ਨੂੰ ਸਮਰਪਿਤ ਇੱਕ ਖਾਸ ਸਮਾਗਮ 18 ਫਰਵਰੀ 2020 ਨੂੰ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਕਰਵਾਇਆ ਗਿਆ।

ਇਸ ਮੌਕੇ ਬੋਲਦਿਆਂ ਸ. ਮਹਿਤਾਬ ਸਿੰਘ ਸਾਧਾਂਵਾਲਾ ਵੱਲੋਂ ਗੁਰਮੁਖੀ ਅੱਖਰਕਾਰੀ ਬਾਰੇ ਆਪਣੇ ਵਿਚਾਰ ਅਤੇ ਤਜਰਬਾ ਸਾਂਝਾ ਕੀਤਾ ਗਿਆ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਸ. ਮਹਿਤਾਬ ਸਿੰਘ ਸਾਧਾਂਵਾਲਾ ਦਾ ਵਖਿਆਨ ਇੱਥੇ ਮੁੜ ਸਾਂਝਾ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ: ਡਾ. ਸੇਵਕ ਸਿੰਘ ਦਾ ਖਾਸ ਸੁਣਨ ਵਾਲਾ ਵਖਿਆਣ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਸ਼ਬਦ ਖੋਜੀ ਸ. ਰਮਨਦੀਪ ਸਿੰਘ (ਵੈਨਕੂਵਰ) ਨਾਲ ਗੱਲਬਾਤ ਕਰਦੇ ਹਨ, ਜੋ ਪਿਛਲੇ ਦਸ ਸਾਲਾਂ ਤੋਂ ਭਾਸ਼ਾਈ ਇਤਿਹਾਸ ਦੀ ਖੋਜ ਕਰ ਰਹੇ ਹਨ। ਉਹ
ਪੰਜਾਬੀ ਭਾਖਾ ਖੋਜੀ ਬਾਪੂ ਨਾਗਰ ਸਿੰਘ ਜੀ ਦੀ ਅੰਤਿਮ ਅਰਦਾਸ ਦੇ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਿਹਗੜ੍ਹ ਸਾਹਿਬ) ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਵੱਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: