Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਸਿੱਖ ਪ੍ਰਤੀਕਰਮ ਵਿਸ਼ੇ ‘ਤੇ ਯਮੁਨਾਨਗਰ ‘ਚ ਸੈਮੀਨਾਰ 8 ਜਨਵਰੀ ਨੂੰ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਸਿੱਖ ਪ੍ਰਤੀਕਰਮ ਵਿਸ਼ੇ ‘ਤੇ ਯਮੁਨਾਨਗਰ ‘ਚ ਸੈਮੀਨਾਰ 8 ਜਨਵਰੀ ਨੂੰ

ਚੰਡੀਗੜ੍ਹ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ ਵਿਸ਼ੇ ‘ਤੇ ਸੈਮੀਨਾਰ ਕਾਰਵਾਇਆ ਜਾ ਰਿਹਾ ਹੈ। 8 ਜਨਵਰੀ 2017 ਨੂੰ ਗੁਰਦੁਆਰਾ ਪੇਪਰ ਮਿਲ, ਯਮੁਨਾਨਗਰ ਵਿਖੇ ਹੋਣ ਵਾਲੇ ਇਸ ਸੈਮੀਨਾਰ ‘ਚ ਡਾ. ਸੇਵਕ ਸਿੰਘ (ਈਟਰਨਲ ਯੂਨੀਵਰਸਿਟੀ, ਬੜੂ ਸਾਹਿਬ) ਮੁੱਖ ਬੁਲਾਰੇ ਹੋਣਗੇ। ਸੈਮੀਨਾਰ ਸਵੇਰੇ 11 ਵਜੇ ਸ਼ੁਰੂ ਹੋ ਕੇ ਦੁਪਹਿਰ 1 ਵਜੇ ਤਕ ਚੱਲੇਗਾ।

ਸੈਮੀਨਾਰ ਲਾਈ ਜਾਰੀ ਪੋਸਟਰ
ਸੈਮੀਨਾਰ ਲਾਈ ਜਾਰੀ ਪੋਸਟਰ

ਸੈਮੀਨਾਰ ਬਾਰੇ ਵਧੇਰੇ ਜਾਣਕਾਰੀ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਯਮੁਨਾਨਗਰ ਵਿੰਗ ਨਾਲ ਮੋਬਾਈਲ ਨੰ: 74040-30251, 99960-11010, 93553-27171 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਸਿੱਖੀ ਦੇ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਆਧੁਨਿਕ ਸਮੇਂ ਵਿੱਚ ਸਿੱਖੀ ਸਿੱਖਿਆ ਦੀ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ 10 ਜੂਨ 2026, ਦਿਨ ਬੁੱਧਵਾਰ ਨੂੰ "ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ" ਤੇ ਵਿਸ਼ੇਸ਼
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: