Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਜੀ ਦੀ ਵੱਖ ਵੱਖ ਥਾਵਾਂ ‘ਤੇ ਹੋ ਰਹੀ ਬੇਅਦਬੀ ਬਾਰੇ ਸਿਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਗਈ ਗੱਲਬਾਤ ਵੇਖੋ

ਗੁਰੂ ਗ੍ਰੰਥ ਸਾਹਿਬ ਜੀ ਦੀ ਵੱਖ ਵੱਖ ਥਾਵਾਂ ‘ਤੇ ਹੋ ਰਹੀ ਬੇਅਦਬੀ ਬਾਰੇ ਸਿਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਗਈ ਗੱਲਬਾਤ ਵੇਖੋ

ਲੁਧਿਆਣਾ: ਜਸਪਾਲ ਸਿੰਘ ਮੰਝਪੁਰ ਜੋ ਕਿ ਉੱਘੇ ਪੰਥਕ ਵਕੀਲ ਹਨ।ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਸਿੱਖ ਸਿਆਸਤ ਦੇ ਪੱਤਰਕਾਰ ਸੁਖਵਿੰਦਰ ਸਿੰਘ ਵੱਲੋਂ ਉਹਨਾਂ ਨਾਲ ਗੱਲਬਾਤ ਕੀਤੀ ਗਈ।ਜਿਕਰਯੋਗ ਹੈ ਕਿ ਸਿਰਦਾਰ ਜਸਪਾਲ ਸਿੰਘ ਮੰਝਪੁਰ ਜੀ ਪਹਿਲਾਂ ਵੀ ਗੁਰੂ ਸਾਹਿਬ ਦੀ ਬੇਅਦਬੀ ਦੇ ਕੇਸ ਲੜਦੇ ਰਹੇ ਹਨ।ਇਸ ਸੰਬੰਧੀ ਉਹਨਾਂ ਦੇ ਵਿਚਾਰ ਜਾਣਨ ਲਈ ਇਹ ਵੀਡੀਓ ਵੇਖੋ

https://youtu.be/oIkP8rLDcbg

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: