Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸੰਗਤਾਂ ਦੀ ਜਗਤਾਰ ਸਿੰਘ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਚਰਚਾ ’29 ਨੂੰ

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸੰਗਤਾਂ ਦੀ ਜਗਤਾਰ ਸਿੰਘ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਚਰਚਾ ’29 ਨੂੰ

ਸਮੈਦਿਕ: ਭਾਰਤੀ ਏਜੰਸੀ ਐਨ.ਆਈ.ਏ (National Investigation Agency) ਵਲੋਂ ਗਿਰਫਤਾਰ ਕੀਤੇ ਗਏ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਜਥੇਬੰਦੀ “ਫਰੀ ਜੱਗੀ ਨਾੳ“(Free Jaggi Now) ਵਲੋਂ ਜੱਗੀ ਜੌਹਲ ਦੇ ਵਕੀਲ਼ ਸਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਵਿਚਾਰ ਲਈ ਸਮਾਗਮ ਉਲੀਕਿਆ ਗਿਆ ਹੈ।

 


ਇਹ ਖੁੱਲ੍ਹੀ ਵਿਚਾਰ ਚਰਚਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਹੋਵੇਗੀ।

ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਅਤੇ ਜਥੇਬੰਦੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: