Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਹਰਿਰਾਇ ਸਾਹਿਬ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਵਾਦ ਵਲੋਂ ਗੁਰਮਤਿ ਦੀਵਾਨ

ਗੁਰੂ ਹਰਿਰਾਇ ਸਾਹਿਬ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਵਾਦ ਵਲੋਂ ਗੁਰਮਤਿ ਦੀਵਾਨ

ਚੰਡੀਗੜ੍ਹ: ਵਿਚਾਰ ਮੰਚ ਸੰਵਾਦ ਵਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਦੀਵਾਨ ਕਰਵਾਏ ਜਾ ਰਹੇ ਹਨ।

ਇਸ ਦੀਵਾਨ 17 ਫਰਵਰੀ ਦਿਨ ਐਤਵਾਰ ਸਵੇਰੇ 10 ਵਜੇ ਗੁਰਦੁਆਰਾ ਨਾਨਕਸਰ ਪਾਤਸ਼ਾਹੀ ਪਹਿਲੀ, ਹਕੀਮਪੁਰ (ਮੁਕੰਦਪੁਰ ਤੋਂ ਫਗਵਾੜਾ ਸੜਕ) ਵਿਖੇ ਹੋਣਗੇ।

ਗੁਰੂ ਹਰਿਰਾਇ ਸਾਹਿਬ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਵਾਦ ਵਲੋਂ ਗੁਰਮਤਿ ਦੀਵਾਨ

ਇਸ ਸਮਾਗਮ ਵਿਚ ਕੀਰਤਨ ਦੀ ਹਾਜ਼ਰੀ ਭਾਈ ਸ਼ਮਿੰਦਰਪਾਲ ਸਿੰਘ ਜੀ ਭਰਨਗੇ ਅਤੇ ਭਾਈ ਅਜਮੇਰ ਸਿੰਘ ਜੀ ਵਖਿਆਨ ਕਰਨਗੇ। ਪ੍ਰਬੰਧਕਾਂ ਵਲੋਂ ਹਰੇਕ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਖੁਲ੍ਹਾ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ,
ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।
ਸੰਵਾਦ ਵਲੋਂ ਸਮੇਂ-ਸਮੇਂ ਸਿਰ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਮਾਹਿਰਾਂ ਤੇ ਵਿਦਵਾਨਾਂ ਦੇ ਵਖਿਆਨ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਕੜੀ ਤਹਿਤ ਆਉਂਦੇ ਐਤਵਾਰ ਨੂੰ ਪੰਜਾਬ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: