Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗ੍ਰਾਮ ਸਭਾ ਦੀ ਲੋੜ, ਪੰਚਾਇਤੀ ਚੌਣਾਂ ਦਾ ੲੈਜੰਡਾ ਕੀ ਹੋਵੇ: ਗਿਆਨੀ ਕੇਵਲ ਸਿੰਘ

ਗ੍ਰਾਮ ਸਭਾ ਦੀ ਲੋੜ, ਪੰਚਾਇਤੀ ਚੌਣਾਂ ਦਾ ੲੈਜੰਡਾ ਕੀ ਹੋਵੇ: ਗਿਆਨੀ ਕੇਵਲ ਸਿੰਘ

ਚੰਡੀਗੜ੍ਹ: ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰਖਕੇ ਕਰਵਾਈ ਗਈ।ਇਸ ਵਿਚਾਰ-ਚਰਚਾ ਵਿੱਚ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਸ਼੍ਰੀ ਦਮਸਮਾ ਸਾਹਿਬ) ਵੱਲੋ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸੁਣੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ
ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ ਲੰਘੀ 9 ਮਾਰਚ ਨੂੰ ਇੱਕ ਵਿਚਾਰ ਚਰਚਾ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਰਵਾਈ ਗਈ ਜਿਸ ਦਾ ਵਿਸ਼ਾ "ਪੰਜਾਬ ਵਿੱਚ ਸਿਆਸੀ ਤਬਦੀਲੀ ਦਾ ਏਜੰਡਾ" ਸੀ।
ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ 9 ਮਾਰਚ 2020 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ 'ਪੰਜਾਬ ਦਾ ਸਿਆਸੀ ਏਜੰਡਾ' ਵਿਖੇ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਕਈ ਬੁਲਾਰਿਆਂ, ਵਿਚਾਰਕਾਂ
ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ (19 ਸਤੰਬਰ ਨੂੰ)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: