Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ,ਨਸਲਕੁਸ਼ੀ,ਨਸਲਕੁਸ਼ੀ ਦੇ ਪੜਾਅ ਅਤੇ 1984 ਸਿੱਖ ਨਸਲਕੁਸ਼ੀ: ਸ.ਪਰਮਜੀਤ ਸਿੰਘ ਦਾ ਵਖਿਆਨ

ਘੱਲੂਘਾਰਾ,ਨਸਲਕੁਸ਼ੀ,ਨਸਲਕੁਸ਼ੀ ਦੇ ਪੜਾਅ ਅਤੇ 1984 ਸਿੱਖ ਨਸਲਕੁਸ਼ੀ: ਸ.ਪਰਮਜੀਤ ਸਿੰਘ ਦਾ ਵਖਿਆਨ

ਪੰਜਾਬ ਯੁਨੀਵਰਸਿਟੀ ਅਧਾਰਤ ਵਿਦਿਆਰਥੀ ਜਥੇਬੰਦੀ ਸੱਥ ਵਲੋਂ 15 ਨਵੰਬਰ 2018 ਨੂੰ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਨਗਰਾਂ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਵਰਤਾਰੇ ਨੂੰ ਚੇਤੇ ਕਰਦਿਆਂ ਪੰਜਾਬ ਯੁਨੀਵਰਸਿਟੀ ਦੇ ਜ਼ੂਲੋਜੀ ਭਵਨ ਵਿੱਚ ਨਸਲਕੁਸ਼ੀ ਦਾ ਵਰਤਾਰਾ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਬੰਗਲਾ ਪੋਖੋ ਤੋਂ ਡਾ ਗਰਗਾ ਚੈਟਰਜੀ, ਸਿੱਖ ਵਿਦਵਾਨ,ਚਿੰਤਕ ਅਤੇ ਰਾਜਨੀਤਿਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਸ.ਪਰਮਜੀਤ ਸਿੰਘ (ਸੰਪਾਦਕ- ਸਿੱਖ ਸਿਆਸਤ) ਵਲੋਂ ਖੋਜ ਪੱਤਰ ਪੇਸ਼ ਕੀਤੇ ਗਏ ਅਤੇ ਆਪਣੇ ਵਿਚਾਰ ਰੱਖੇ ਗਏ। ਇਸ ਸੈਮੀਨਾਰ ਮੌਕੇ ਸ.ਪਰਮਜੀਤ ਸਿੰਘ ਜੀ ਦੇ ਵਖਿਆਨ ਦੀ ਪੂਰੀ ਬੋਲਦੀ ਮੂਰਤ ਹੇਂਠਾਂ ਪੇਸ਼ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਬਦਲਦੇ ਕੌਮਾਂਤਰੀ ਅਤੇ ਖੇਤਰੀ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਮਾਜਿਕ ਅਤੇ ਸਿਆਸੀ ਸਥਿਤੀ ਬਾਰੇ, ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਵਿਸ਼ੇਸ਼ ਗੱਲਬਾਤ ਕੀਤੀ
ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ "ਹਮਲੇ ਦੇ ਪ੍ਰਚਾਰ" ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: