ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਵਲੋਂ ਸਿੱਖ ਵਿਦਵਾਨ ਡਾ. ਕੰਵਲਜੀਤ ਸਿੰਘ (ਮੁਖੀ, ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨਾਲ ਘੱਲੂਘਾਰਾ ਜੂਨ 1984- ਦਰਬਾਰ ਸਾਹਿਬ ਅਤੇ ਪੰਜਾਬ ਤੇ ਗੁਆਂਢੀ ਸੂਬਿਆਂ ਦੇ ਹੋਰ ਗੁਰਦੁਆਰਾ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਦੇ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕੀਤੀ ਗਈ।