ਮਾਨਸਾ ਜਿਲ੍ਹੇ ਦੇ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਹੋਏ ਇਕ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਸੇਵਕ ਸਿੰਘ ਨੇ ਇਸ ਗੱਲ ਉੱਤੇ ਚਾਨਣਾ ਪਾਇਆ ਕਿ ਘੱਲੂਘਾਰਾ ’84 ਤੋਂ ਬਾਅਦ ਹਕੂਮਤਾਂ ਵੱਲੋਂ ਕੀ ਕੁਝ ਅਤੇ ਕਿਵੇਂ ਬਦਲਿਆ ਗਿਆ। ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।