Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਥੇਦਾਰ ਤਖਤਾਂ ਦੇ ਜਾਂ ਸ਼ੋਮਣੀ ਕਮੇਟੀ ਦੇ

ਜਥੇਦਾਰ ਤਖਤਾਂ ਦੇ ਜਾਂ ਸ਼ੋਮਣੀ ਕਮੇਟੀ ਦੇ

ਵਿਰਸਾ ਸਿੰਘ ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਸ਼ਬਦੀ ਤਕਰਾਰ ਤੇ ਭਾਵਨਾਵਾਂ ਦੇ ਵਹਿਣ ਬਾਰੇ ਚਰਚਾਵਾਂ ਦੌਰਾਨ ਤਖਤ ਸਾਹਿਬਾਨ ਦੀ ਮਾਣ-ਮਰਯਾਦਾ ਤੇ ਸੇਵਾ ਸੰਭਾਲ ਦੇ ਨਿਜ਼ਾਮ ਬਾਰੇ ਮੂਲ ਨੁਕਤੇ ਚਰਚਾ ਵਿਚੋਂ ਬਾਹਰ ਹਨ। ਇਹਨਾ ਮਸਲਿਆਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੀਤੀ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰੋ ਜੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨੇੜੇ ਢੁੱਕਦੀ ਜੰਗ ਤੇ ਪੰਜਾਬ ਦੀ 2027 ਦੀਆਂ ਚੋਣਾਂ: ਸਿੱਖਾਂ ਦੀ ਸਥਿਤੀ ਕੀ ਹੈ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: