Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਲੰਧਰ ਪੁਲਿਸ ਨੇ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਤਿੰਨ ਹੋਰਾਂ ਖਿਲਾਫ ਚਲਾਨ ਕੀਤਾ ਪੇਸ਼

ਜਲੰਧਰ ਪੁਲਿਸ ਨੇ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਤਿੰਨ ਹੋਰਾਂ ਖਿਲਾਫ ਚਲਾਨ ਕੀਤਾ ਪੇਸ਼

ਭਾਈ ਹਰਮਿੰਦਰ ਸਿੰਘ ਮਿੰਟੂ
ਭਾਈ ਹਰਮਿੰਦਰ ਸਿੰਘ ਮਿੰਟੂ

ਜਲੰਧਰ ( 20 ਫਰਵਰੀ, 2015): ਜਲੰਧਰ ਜਿਲੇ ਦੇ ਭੋਗਪੁਰ ਥਾਣੇ ਨਾਲ ਸਬੰਧਿਤ ਪੁਲਿਸ ਨੇ ਕੱਲ ਭਾਈ ਹਰਮਿੰਦਰ ਸਿੰਘ ਮਿੰਟੂ, ਹਰਪ੍ਰੀਤ ਸਿੰਘ ਜੰਮੂ, ਪਰਮਜੀਤ ਸਿੰਘ ਪੰਮਾ ਅਤੇ ਸਵਰਨ ਸਿੰਘ ਸ਼ੱਬਾ ਖਿਲਾਫ ਜਲੰਧਰ ਦੀ ਇੱਕ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।

ਇਹ ਚਲਾਨ ਭੋਗਪੁਰ ਥਾਣੇ ਵਿੱਚ2014 ਨੂੰ ਦਰਜ਼ ਪਰਚਾ ਨੰ. 102 ਸਬੰਧੀ ਪ੍ਰਭਜੋਤ ਕੌਰ ਜੇਆਈਐੱਮਸੀ ਜਲੰਧਰ ਦੀ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ।ਜੇਆਈਐਮਸੀ ਅਦਾਲਤ ਨੇ ਚਲਾਨ ਅਗਲੀ ਕਾਰਵਾਈ ਲਈ ਸ਼ੈਸ਼ਨ ਜੱਜ ਦੀ ਅਦਾਲਤ ਵਿੱਚ ਭੇਜ ਦਿੱਤਾ, ਜਿਸਤੇ ਅਗਲੀ ਸੁਣਵਾਈ 5 ਮਾਰਚ 2015 ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਬਾਈ ਹਰਮਿੰਦਰ ਸਿੰਘ ਮਿੰਟੂ ਅਤੇ ਹਰਪ੍ਰੀਤ ਸਿੰਘ ਜੰਮੂ ਇਸ ਸਮੇ ਅਤਿ ਸੁਰੱਖਿਆ ਵਾਲੀ ਜੇਲ ਨਾਭਾ ਵਿੱਚ ਬੰਦ ਹਨ, ਜਦਕਿ ਭਾਈ ਪਰਮਜੀਤ ਸਿੰਘ ਪੱਮਾ ਅਤੇ ਸਵਰਨ ਸਿੰਘ ਸ਼ੱਬਾ ਕਪੂਰਥਲਾ ਜੇਲ ਵਿੱਚ ਬੰਦ ਹਨ।ਇਨਾਂ ਸਾਰਿਆ ਨੂੰ ਚਲਾਨ ਪੇਸ਼ ਕਰਨ ਸਮੇਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

20 ਫਰਵਰੀ ਨੂੰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਭਾਈ ਹਰਮਿੰਦਰ ਸਿੰਘ ਵੱਲੋਂ ਪੇਸ਼ ਹੋਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: