Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜ਼ਬਰੀ ਹਫਤਾ ਵਸੂਲੀ ਕਰਨ ਵਾਲ ਸ਼ਿਵ ਸੈਨਾ ਆਗੂ ਗ੍ਰਿਫਤਾਰ

ਜ਼ਬਰੀ ਹਫਤਾ ਵਸੂਲੀ ਕਰਨ ਵਾਲ ਸ਼ਿਵ ਸੈਨਾ ਆਗੂ ਗ੍ਰਿਫਤਾਰ

ਅੰਮ੍ਰਿਤਸਰ (18 ਮਈ, 2015): ਲੋਕਾਂ ਨਾਲ ਠੱਗੀਆਂ ਮਾਰਨ ਅਤੇ ਡਰਾ ਧਮਕਾ ਕੇ ਹਫਤਾ ਵਸੂਲੀ ਕਰਨ ਵੱਲੁ ਸਥਾਨਿਕ ਸ਼ਿਵ ਸ਼ੇਨੱ ਆਗੀ ਨੂੰ ਅੰਮ੍ਰਿਤਸਰ ਪੁਲਿਸ ਗ੍ਰਿਫਤਾਰ ਕੀਤਾ ਹੈ। ਕੁਲਦੀਪ ਯਾਦਵ ਨਾਮ ਦਾ ਇਹ ਸ਼ਿਵ ਸੈਨਿਕ ਸਚਖੰਡ  ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਤੇੜੇ ਚੱਲਣ ਵਾਲੇ ਈ-ਰਿਕਸ਼ਾ ਚਾਲਕਾਂ ਤੋਂ ਹਫਤਾ ਵਸੂਲੀ ਕਰਦਾ ਸੀ ਅਤੇ ਪੈਸੇ ਨਾ ਦੇਣ ਤੇ ਉਨ੍ਹਾਂ ਨੂੰ ਧਮਕਾਉਂਦਾ ਸੀ।

ਠੱਗ ਸ਼ਿਵ ਸੈਨਿਕ ਆਗੂ ਨੂੰ ਗ੍ਰਿਫਤਾਰ ਕਰੇ ਲਿਜਾਂਦੀ ਪੁਲਿਸ
ਠੱਗ ਸ਼ਿਵ ਸੈਨਿਕ ਆਗੂ ਨੂੰ ਗ੍ਰਿਫਤਾਰ ਕਰੇ ਲਿਜਾਂਦੀ ਪੁਲਿਸ

ਸ੍ਰੀ ਹਰਿਮੰਦਰ ਸਾਹਿਬ ਨੇੜੇ ਈ-ਰਿਕਸ਼ਾ ਚਾਲਕ ਗਗਨਦੀਪ ਨੇ ਥਾਣਾ ਕੋਤਵਾਲੀ ਵਿੱਚ ਸ਼ਿਕਾਇਤ ਦਰਜ ਕਾਰਵਾਈ ਸੀ ਕੇ ਕੁਲਦੀਪ ਯਾਦਵ ਖੁਦ ਨੂੰ ਸ਼ਿਵ ਸੈਨਾ ਨੇਤਾ ਦਸਦਾ ਹੈ ਅਤੇ ਸਚਖੰਡ ਸ੍ਰੀ  ਹਰਿਮੰਦਰ ਸਾਹਿਬ ਨੇੜੇ ਚੱਲਣ ਵਾਲੇ ਈ-ਰਿਕਸ਼ਾ ਚਾਲਕਾਂ ਕੋਲੋਂ ਜ਼ਬਰਨ ਪ੍ਰਤੀ ਰਿਕਸ਼ਾ 300 ਰੁਪਏ ਵਸੂਲਦਾ ਹੈ। ਜੇਕਰ ਕੋਈ ਉਸਨੂੰ ਪੈਸੇ ਦੇਣ ਤੋਂ ਨਾਂਹ ਕਰਦਾ ਹੈ ਤਾਂ ਉਸਨੂੰ ਧਮਕੀਆਂ ਦਿੰਦਾ ਹੈ।

ਪੁਲਿਸ ਵਲੋਂ ਗਗਨਦੀਪ ਦੀ ਸ਼ਿਕਾਇਤ ਤੇ ਕੇਸ ਦਰਜ ਕਰਕੇ ਕੁਲਦੀਪ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਹੈ। ਦੂਜੇ ਪਾਸੇ ਸ਼ਿਵ ਸੈਨਾ ਨਾਲ ਜੁੜੇ ਹੋਰ ਸ਼ਿਵ ਸੈਨਿਕਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਝੂਠਾ ਕੇਸ ਦਰਜ ਕੀਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: