Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੂਨ 84 ਦੇ ਘੱਲੂਘਾਰੇ ਬਾਰੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਵਿਖੇ ਅੱਜ

ਜੂਨ 84 ਦੇ ਘੱਲੂਘਾਰੇ ਬਾਰੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਵਿਖੇ ਅੱਜ

ਚੰਡੀਗੜ੍ਹ: ਜੂਨ 1984 ਦੇ ਘੱਲੂਘਾਰੇ ਸਬੰਧੀ ਸਿੱਖ ਵਿਦਵਾਨਾਂ ਦੀ ਅੱਜ ਚੰਡੀਗੜ੍ਹ ਦੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੀਟਿੰਗ ਹੈ। ਘੱਲੂਘਾਰੇ ਦੀ ਯਾਦ ਅਤੇ ਸਬੰਧਤ ਪ੍ਰੋਗਰਾਮਾਂ ਲਈ ਇਹ ਇਕੱਤਰਤਾ ਹਰ ਸਾਲ ਹੁੰਦੀ ਹੈ। ਇਸ ਵਿਚ ਕਾਫੀ ਗਿਣਤੀ ਵਿਚ ਸਿੱਖ ਵਿਦਵਾਨ ਹਿੱਸਾ ਲੈਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦਾ ਸੂਬਤਾਂ ਸਹਿਤ ਜਵਾਬ ਪੇਸ਼ ਕਰਦੀ ਭਾਈ ਨਰਾਇਣ ਸਿੰਘ ਦੀ ਲਿਖੀ ਕਿਤਾਬ “ਖ਼ਾਲਿਸਤਾਨ ਦੀ
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦਾ ਸੂਬਤਾਂ ਸਹਿਤ ਜਵਾਬ ਪੇਸ਼ ਕਰਦੀ ਭਾਈ ਨਰਾਇਣ ਸਿੰਘ ਦੀ ਲਿਖੀ ਕਿਤਾਬ “ਖ਼ਾਲਿਸਤਾਨ ਦੀ
ਗਿਆਨੀ ਦਿੱਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਪ੍ਰਣਾਮ ਕਰਦੇ ਹਾਂ। ਉਹਨਾਂ ਨੇ 19 ਵੀਂ ਸਦੀ ਵਿੱਚ ਬ੍ਰਾਹਮਣਵਾਦੀ ਹਮਲੇ ਵਿਰੁੱਧ ਲੜਾਈ ਲੜੀ ਜਿਸਨੇ ਸਿੱਖ ਧਰਮ ਨੂੰ ਵੱਡੇ ਹਿੰਦੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: