Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੋਹਾਂ ਸੀਟਾਂ ਤੋਂ ਚੋਣ ਹਾਰੇ

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੋਹਾਂ ਸੀਟਾਂ ਤੋਂ ਚੋਣ ਹਾਰੇ

ਜੰਮੂ ਕਸ਼ਮੀਰ ( 23 ਦਸੰਬਰ, 2014): ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੋਹਾਂ ਸੀਟਾਂ ਤੋਂ ਚੋਣ ਹਾਰ ਗਏ ਹਨ।ਉਨ੍ਹਾਂ ਨੇ ਸੋਨਵਰ ਅਤੇ ਬੀਰਵਾਹ ਸੀਟ ਤੋਂ ਚੋਣ ਲੜੀ ਸੀ।

Omar-Abdullah-1
ਉਮਰ ਅਬਦੁੱਲਾ

ਉਮਰ ਅਬਦੁੱਲਾ ਨੇ ਟਵੀਟ ਕਰਦਿਆਂ ਸੋਨਵਰ ਸੀਟ ਤੋਂ ਜੇਤੂ ਉਮੀਦਵਾਰ ਅਸ਼ਰਿਫ ਮੀਰ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਅਸ਼ੀਰਫ ਅਤੇ ਹਲਕੇ ਦੀ ਜਨਤਾ ਦੀ ਚੰਗੇ ਭਵਿੱਖ ਦੀ ਕਾਮਨਾ ਕਰਦੇ ਹਨ।

ਉਹ ਹੁਣ ਮੇਰੇ ਐੱਮ. ਐੱਲ. ਏ ਹਨ।ਮੁਹੰਮਦ ਅਸ਼ਰਿਫ ਨੇ ਪੀਡੀਪੀ ਦੇ ਉਮੀਦਵਾਰ ਵਜੋਂ ਸੋਨਵਰ ਹਲਕੇ ਤੋਂ ਚੋਣ ਲੜੀ ਸੀ।

ਉਮਰ ਅਬਦੁੱਲਾ ਨੇ ਦੂਸਰੀ ਸੀਟ ਬੀਰਵਾਹ ਤੋਂ ਚੋਣ ਲੜੀ ਹੈ ਅਤੇ ਉੱਥੋਂ ਉਹ ਨਾਜ਼ਰ ਅਹਿਮਦ ਖਾਨ ਤੋਂ ਚੋਣ ਹਾਰ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ
ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: