Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡਾ: ਅੰਬੇਡਕਰ ਨੂੰ ਵੱਡੇ ਸਮਾਜ ਸੁਧਾਰਕ ਵਜੋਂ ਯਾਦ ਕੀਤਾ ਜਾਂਦਾ ਹੈ: ਕੈਨ ਕੂਲੀ

ਡਾ: ਅੰਬੇਡਕਰ ਨੂੰ ਵੱਡੇ ਸਮਾਜ ਸੁਧਾਰਕ ਵਜੋਂ ਯਾਦ ਕੀਤਾ ਜਾਂਦਾ ਹੈ: ਕੈਨ ਕੂਲੀ

ਕੈਲੀਫੋਰਨੀਆ: ਡਾ: ਅੰਬੇਡਕਰ ਦੇ ਜਨਮ ਦਿਨ ‘ਤੇ ਉਹਨਾਂ ਦੇ ਸਨਮਾਨ ‘ਚ ਕੈਲੀਫੋਰਨੀਆ ਰਾਜ ਵਿਧਾਨ ਸਭਾ ‘ਚ ਇਕ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਮੈਂਬਰ ਕੈਨ ਕੂਲੀ ਨੇ ਕਿਹਾ ਕਿ ਡਾ: ਅੰਬੇਡਕਰ ਨੂੰ ਵੱਡੇ ਸਮਾਜ ਸੁਧਾਰਕ ਵਜੋਂ ਯਾਦ ਕੀਤਾ ਜਾਂਦਾ ਹੈ।

ਗੁਰਦੁਆਰਾ ਸਾਹਿਬ ਵੈਸਟ ਸੈਕਰਾਮੈਂਟੋ ਦੇ ਪ੍ਰਬੰਧਕ ਵਿਧਾਨ ਸਭਾ ਮੈਂਬਰ ਕੂਨ ਕੂਲੀ ਦਾ ਸਨਮਾਨ ਕਰਦੇ ਹੋਏ
ਗੁਰਦੁਆਰਾ ਸਾਹਿਬ ਵੈਸਟ ਸੈਕਰਾਮੈਂਟੋ ਦੇ ਪ੍ਰਬੰਧਕ ਵਿਧਾਨ ਸਭਾ ਮੈਂਬਰ ਕੂਨ ਕੂਲੀ ਦਾ ਸਨਮਾਨ ਕਰਦੇ ਹੋਏ

ਇਸ ਮੌਕੇ ਯੂਬਾ ਸਿਟੀ ਤੋਂ ਪਲਵਿੰਦਰ ਮਾਹੀ ਨੇ ਕਿਹਾ ਡਾ: ਅੰਬੇਡਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਸਭ ਤੋਂ ਵੱਡਾ ਪ੍ਰੇਰਨਾ ਸ੍ਰੋਤ ਮੰਨਦੇ ਸਨ। ਇਸ ਤੋਂ ਇਲਾਵਾ ਜੱਸੀ ਬੰਗਾ ਨੇ ਵੀ ਡਾ: ਅੰਬੇਡਕਰ ਦੀ ਜਨਮ ਸ਼ਤਾਬਦੀ ਮੌਕੇ ਵਿਚਾਰ ਰੱਖੇ। ਇਸ ਮੌਕੇ ਗੁਰਦੁਆਰਾ ਸੈਕਰਾਮੈਂਟੋ ਦੇ ਪ੍ਰਧਾਨ ਬਲਵੀਰ ਸਿੰਘ ਢਿੱਲੋਂ, ਨਰਿੰਦਰ ਥਾਂਦੀ, ਐਮ. ਆਰ. ਪਾਲ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ "ਕਾਲੀ ਸੂਚੀ" ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ’ਚ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਦੀ ਬੈਂਚ ਨੇ
ਭਾਰਤ ਨੂੰ ਛੱਡ ਹੋਰ ਵੱਖ-ਵੱਖ ਮੁਲਕਾਂ ਵਿੱਚ ਇਸ ਵੇਲੇ ਲਗਭਗ 20 ਲੱਖ ਸਿੱਖ ਵਸੇ ਹੋਏ ਹਨ, ਜਿਨ੍ਹਾਂ ਵਿੱਚੋਂ ਵਧੇਰੇ ਸਿੱਖ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਵਿੱਚ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: