Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖਤ ਸਾਹਿਬਾਨ, ਗੁਰਦੁਆਰਾ ਪ੍ਰਬੰਧਨ, ਖੇਤਰੀ ਸਿਆਸਤ ਅਤੇ ਸੰਪੂਰਨ ਅਜ਼ਾਦੀ ਬਾਰੇ ਕੀ ਸੋਚਦੇ ਹਨ ਸਿੱਖ ਨੌਜਵਾਨ

ਤਖਤ ਸਾਹਿਬਾਨ, ਗੁਰਦੁਆਰਾ ਪ੍ਰਬੰਧਨ, ਖੇਤਰੀ ਸਿਆਸਤ ਅਤੇ ਸੰਪੂਰਨ ਅਜ਼ਾਦੀ ਬਾਰੇ ਕੀ ਸੋਚਦੇ ਹਨ ਸਿੱਖ ਨੌਜਵਾਨ


ਪੰਥ ਸੇਵਕ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਨੌਜਵਾਨਾਂ ਅਤੇ ਜਥਿਆਂ ਦੀ ਵਿਚਾਰ ਗੋਸ਼ਟਿ 18 ਅਤੇ 19 ਪੋਹ 554 (ਨ.ਸ.) ਮੁਤਾਬਿਕ 2 ਅਤੇ 3 ਜਨਵਰੀ 2023 (ਈ.) ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਵਿਖੇ ਹੋਈ। ਇਸ ਵਿਚਾਰ ਗੋਸ਼ਟਿ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਤਖ਼ਤ ਸਾਹਿਬ ਦਾ ਪ੍ਰਬੰਧ, ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ, ਖੇਤਰੀ ਸਿਆਸਤ ਅਤੇ ਸਿੱਖਾਂ ਦੀ ਅਜਾਦੀ ਦਾ ਸੰਘਰਸ਼” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਵਿਚਾਰ ਗੋਸ਼ਟਿ ਵਿਚ ਚਾਰ ਅਹਿਮ ਨੁਕਿਤਆਂ ਉੱਤੇ ਵਿਚਾਰ ਹੋਈ: ਤਖਤ ਸਾਹਿਬਾਨ ਦਾ ਪ੍ਰਬੰਧ ਵੋਟ ਸਿਆਸਤ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਪੰਥਕ ਰਿਵਾਇਤ ਅਨੁਸਾਰੀ ਕਿਵੇਂ ਹੋਵੇ? ਗੁਰਦੁਆਰਾ ਪ੍ਰਬੰਧਨ ਪੰਥਕ ਜੁਗਤ ਅਨੁਸਾਰੀ ਕਿਵੇਂ ਹੋਵੇ? ਖੇਤਰੀ ਵੋਟ ਰਾਜਨੀਤੀ ਵਿਚ ਸਿੱਖ ਪੇਸ਼ਕਦਮੀ, ਅਤੇ ਅਜ਼ਾਦੀ ਸੰਘਰਸ਼ ਦੀ ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ
ਭਾਈ ਨਰੈਣ ਸਿੰਘ ਅਨੁਸਾਰ ਇਹ ਮਾਮਲਾ ਸਿਰਫ਼ ਫੰਡਾਂ ਦੀ ਹੇਰਾ-ਫੇਰੀ ਨਹੀਂ ਲੱਗਦਾ, ਸਗੋਂ ਇਸਦੇ ਪਿੱਛੇ ਕੋਈ ਹੋਰ ਹੀ ਗੰਭੀਰ ਅਤੇ ਲੁਕਿਆ ਹੋਇਆ ਸੱਚ ਦਿਸਦਾ ਹੈ। 267 ਪਾਵਨ ਸਰੂਪਾਂ ਦੀ ਗਿਣਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: