Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਲਜੀਤ ਸਿੰਘ ਉਰਫ ਜਿੰਮੀ ਸਿੰਘ ਦੇ ਖੰਨਾ ਵਿਚਲੇ ਪੁਲਿਸ ਰਿਮਾਂਡ ‘ਚ 2 ਦਿਨ ਦਾ ਵਾਧਾ

ਤਲਜੀਤ ਸਿੰਘ ਉਰਫ ਜਿੰਮੀ ਸਿੰਘ ਦੇ ਖੰਨਾ ਵਿਚਲੇ ਪੁਲਿਸ ਰਿਮਾਂਡ ‘ਚ 2 ਦਿਨ ਦਾ ਵਾਧਾ

ਲੁਧਿਆਣਾ: ਖੰਨਾ ਪੁਲਿਸ ਨੇ ਅੱਜ (12 ਦਸੰਬਰ, 2017) ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਪਾਇਲ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਤਲਜੀਤ ਸਿੰਘ ਦੇ ਪੁਲਿਸ ਰਿਮਾਂਡ ਵਿਚ 2 ਦਿਨਾਂ ਦਾ ਵਾਧਾ ਕਰ ਦਿੱਤਾ। ਤਲਜੀਤ ਸਿੰਘ ਉਰਫ ਜਿੰਮੀ ਸਿੰਘ ਵਲੋਂ ਵਕੀਲ ਜਸਵੀਰ ਸਿੰਘ ਔਜਲਾ ਅਦਾਲਤ ‘ਚ ਪੇਸ਼ ਹੋਏ।

ਜਿੰਮੀ ਸਿੰਘ ਨੂੰ ਲੁਧਿਆਣਾ ਪੁਲਿਸ ਦੀ ਹਿਰਾਸਤ 'ਚ (ਫਾਈਲ ਫੋਟੋ)
ਜਿੰਮੀ ਸਿੰਘ ਨੂੰ ਲੁਧਿਆਣਾ ਪੁਲਿਸ ਦੀ ਹਿਰਾਸਤ ‘ਚ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਥਾਣਾ ਮਲੌਦ ਅਧੀਨ ਪੈਂਦੇ ਜਗੇੜਾ ਪਿੰਡ ‘ਚ ਡੇਰਾ ਸਿਰਸਾ ਦੀ ਕੰਟੀਨ ਚਲਾਉਂਦੇ ਪਿਉ-ਪੁੱਤ ਦਾ 25 ਫਰਵਰੀ 2017 ਨੂੰ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਦੱਸਣਯੋਗ ਹੈ ਇਸ ਵੇਲੇ ਬਰਤਾਨਵੀ ਨਾਗਰਕਿ ਜਗਤਾਰ ਸਿੰਘ ਜੌਹਲ, ਰਮਨਦੀਪ ਸਿੰਘ ਬੱਗਾ (ਪਿੰਡ ਚੂਹੜਵਾਲ, ਜ਼ਿਲ੍ਹਾ ਲੁਧਿਆਣਾ), ਹਰਦੀਪ ਸਿੰਘ ਸ਼ੇਰਾ (ਵਾਸੀ ਅਮਲੋਹ) ਵੀ ਖੰਨਾ ਪੁਲਿਸ ਦੀ ਰਿਮਾਂਡ ਵਿਚ ਹਨ।

ਸਬੰਧਤ ਖ਼ਬਰ:

ਜਗਤਾਰ ਸਿੰਘ ਜੱਗੀ ਕੇਸ: ਭਾਰਤੀ ਮੀਡੀਆ ਵਲੋਂ ‘ਵਿਵਾਦਤ ਵੀਡੀਓ’ ਦਿਖਾਏ ਜਾਣ ਤੋਂ ਬਾਅਦ ਮੁਹਿੰਮਕਾਰਾਂ ਨੇ ਬਰਤਾਨਵੀ ਸਰਕਾਰ ਤੋਂ ਕੀਤੀ ਸਖਤ ਕਾਰਵਾਰੀ ਦੀ ਮੰਗ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: