Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਲਜੀਤ ਸਿੰਘ ਜਿੰਮੀ ਦਾ ਖੰਨਾ ਪੁਲਿਸ ਵਲੋਂ 2 ਦਿਨਾਂ ਰਿਮਾਂਡ

ਤਲਜੀਤ ਸਿੰਘ ਜਿੰਮੀ ਦਾ ਖੰਨਾ ਪੁਲਿਸ ਵਲੋਂ 2 ਦਿਨਾਂ ਰਿਮਾਂਡ

ਲੁਧਿਆਣਾ: ਖੰਨਾ ਪੁਲਿਸ ਨੇ 9 ਸਾਲਾਂ ਬਾਅਦ ਇੰਗਲੈਂਡ ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ  ਕੱਲ੍ਹ (10 ਦਸੰਬਰ, 2017) ਪਾਇਲ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਰਿਮਾਂਡ ਹਾਸਲ ਕਰ ਲਿਆ ਹੈ।

ਸਬੰਧਤ ਖ਼ਬਰ:

ਭਾਰਤੀ ਮੀਡੀਆ ਵਲੋਂ ਜਗਤਾਰ ਸਿੰਘ ਜੱਗੀ ਦੇ ਸਬੰਧ ‘ਚ ਚਲਾਈ ਗਈ ਵੀਡੀਓ ਦੇ ਬਾਰੇ ‘ਚ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਵਿਸਥਾਰ ‘ਚ ਗੱਲਬਾਤ (ਵਿਸ਼ੇਸ਼) …

ਜ਼ਿਕਰਯੋਗ ਹੈ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਥਾਣਾ ਮਲੌਦ ਅਧੀਨ ਪੈਂਦੇ ਜਗੇੜਾ ਪਿੰਡ ‘ਚ ਡੇਰਾ ਸਿਰਸਾ ਦੀ ਕੰਟੀਨ ਚਲਾਉਂਦੇ ਪਿਉ-ਪੁੱਤ ਦਾ 25 ਫਰਵਰੀ 2017 ਨੂੰ ਕਤਲ ਹੋ ਗਿਆ ਸੀ।

ਜਿੰਮੀ ਸਿੰਘ ਨੂੰ ਲੁਧਿਆਣਾ ਪੁਲਿਸ ਦੀ ਹਿਰਾਸਤ 'ਚ (ਫਾਈਲ ਫੋਟੋ)
ਜਿੰਮੀ ਸਿੰਘ ਨੂੰ ਲੁਧਿਆਣਾ ਪੁਲਿਸ ਦੀ ਹਿਰਾਸਤ ‘ਚ (ਫਾਈਲ ਫੋਟੋ)

ਮੀਡੀਆ ਰਿਪੋਰਟਾਂ ਮੁਤਾਬਕ ਪਾਇਲ ਦੇ ਡੀ.ਐਸ.ਪੀ. ਰਛਪਾਲ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੁਲਿਸ ਕੋਲ ਇਸ ਮਾਮਲੇ ‘ਚ ਪੁਖਤਾ ਸਬੂਤ ਹਨ। ਤਲਜੀਤ ਸਿੰਘ ਜਿੰਮੀ ਨੂੰ 12 ਦਸੰਬਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਏਗਾ।

ਸਬੰਧਤ ਖ਼ਬਰ:

ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ਵਿਚ ਦਰਜ਼ ਕੇਸਾਂ ਦੇ ਸਬੰਧ ‘ਚ ਹੋਈ ਵਿਚਾਰ-ਚਰਚਾ (ਰਿਪੋਰਟ) …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜਗਤਾਰ ਸਿੰਘ ਜੌਹਲ ਮੁਕੱਦਮਾ ਵਿੱਚ NIA ਅਦਾਲਤ ਦੀ ਸੁਣਵਾਈ ਜਾਰੀ ਹੈ। ਦੋ ਅਹਿਮ ਸੁਰੱਖਿਅਤ ਗਵਾਹਾਂ ਵਿੱਚੋਂ ਇੱਕ ਦੀ ਮੌਤ ਅਤੇ ਦੂਜੇ ਦੇ ਵਿਦੇਸ਼ ਹੋਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: