Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤੇਗਬੀਰ ਸਿੰਘ ਨੇ 5 ਸਾਲ ਦੀ ਛੋਟੀ ਉਮਰ ਵਿਚ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦਾ ਬੇਸ ਕੈਂਪ ਸਰ ਕੀਤਾ

ਤੇਗਬੀਰ ਸਿੰਘ ਨੇ 5 ਸਾਲ ਦੀ ਛੋਟੀ ਉਮਰ ਵਿਚ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦਾ ਬੇਸ ਕੈਂਪ ਸਰ ਕੀਤਾ

ਚੰਡੀਗੜ੍ਹ – ਰੋਪੜ ਵਾਸੀ ਸਿੱਖ ਬੱਚੇ ਤੇਗਬੀਰ ਸਿੰਘ ਨੇ 5 ਸਾਲ ਦੀ ਉਮਰ ਵਿਚ ਦੁਨੀਆਂ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦਾ ਬੇਸ ਕੈਂਪ ਸਰ ਕੀਤਾ ਹੈ। ਅਦਾਰਾ ਸਿੱਖ ਸਿਆਸਤ ਨਾਲ ਇਹ ਜਾਣਕਾਰੀ ਤੇਗਬੀਰ ਸਿੰਘ ਦੇ ਪਿਤਾ ਸ. ਸੁਖਇੰਦਰ ਸਿੰਘ ਨੇ ਸਾਂਝੀ ਕੀਤੀ।

ਤੇਗਬੀਰ ਸਿੰਘ ਆਪਣੇ ਪਿਤਾ ਸ. ਸੁਖਇੰਦਰ ਸਿੰਘ ਨਾਲ।

 

ਤੇਗਬੀਰ ਸਿੰਘ ਦੁਨੀਆਂ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦਾ ਬੇਸ ਕੈਂਪ ਸਰ ਕਰਨ ਦੀ ਤਸਵੀਰ
ਤੇਗਬੀਰ ਸਿੰਘ ਦੀ ਆਪਣੇ ਪਿਤਾ ਨਾਲ ਇਕ ਤਸਵੀਰ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: